• Latest
  • Trending
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

3 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

26 minutes ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

59 minutes ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

1 hour ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

1 hour ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

2 hours ago
IND W vs SA W : ਟੀਮ ਇੰਡੀਆ ਨੇ ਜਿੱਤਿਆ Toss

IND W vs SA W : ਟੀਮ ਇੰਡੀਆ ਨੇ ਜਿੱਤਿਆ Toss

2 hours ago
ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

2 hours ago
ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

3 hours ago
ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

3 hours ago
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

3 hours ago
Hindi News
English News
Sunday, June 21, 2026
No Result
View All Result
34 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ

June 21, 2026
in ਖਬਰਾਂ, ਪੰਜਾਬ
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ

ਫਰੀਦਕੋਟ 21 ਜੂਨ, 2026 (ਵਿਸ਼ਵ ਵਾਰਤਾ);- ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲਾ ਫ਼ਰੀਦਕੋਟ ਨੇ ਸਲਾਨਾ ਵਿਸ਼ਵ ਗੱਤਕਾ ਦਿਵਸ ਮਨਾਉਂਦੇ ਹੋਏ ਇੱਥੇ ਪੁਰਾਣੀ ਦਾਣਾ ਮੰਡੀ ਵਿੱਚ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਿਸ ਵਿੱਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਦੀ ਟੀਮ ਜੇਤੂ ਰਹੀ।
ਇਹ ਜਾਣਕਾਰੀ ਦਿੰਦਿਆਂ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਫ਼ਿਰੋਜ਼ਪੁਰ, ਪੰਜਾਬ ਦੇ ਮੀਤ ਪ੍ਰਧਾਨ ਅਤੇ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਗੱਤਕਾ ਕੱਪ ਵਿੱਚ 4 ਲੜਕਿਆਂ ਦੀਆਂ ਟੀਮਾਂ ਅਤੇ ਇੱਕ ਲੜਕੀਆਂ ਦੀ ਟੀਮ ਨੇ ਭਾਗ ਲਿਆ। ਜੱਥੇਦਾਰ ਬਾਬਾ ਬਿਨੋਦ ਸਿੰਘ ਗੱਤਕਾ ਅਖਾੜਾ ਫ਼ਰੀਦਕੋਟ ਅਤੇ ਸਰਦਾਰ ਗੁਰਸੇਵਕ ਸਿੰਘ ਭਾਣਾ ਲਜ਼ੀਜ਼ ਦੇ ਸਹਿਯੋਗ ਨਾਲ ਕਰਵਾਏ ਇਸ ਗੱਤਕਾ ਕੱਪ ਵਿੱਚ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਹਸਤੀਆਂ ਨੇ ਵੀ ਸ਼ਿਰਕਤ ਕੀਤੀ।
ਇਸ ਵਿਰਸਾ ਸੰਭਾਲ ਗੱਤਕਾ ਕੱਪ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇ ਨੈਸ਼ਨਲ ਗੱਤਕਾ ਕੋਚ ਨਰਿੰਦਰਪਾਲ ਸਿੰਘ ਪਾਰਸ ਨੇ ਦੱਸਿਆ ਕਿ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ, ਦੂਜਾ ਸਥਾਨ ਜਥੇਦਾਰ ਬਾਬਾ ਬਿਨੋਦ ਸਿੰਘ ਗੱਤਕਾ ਅਖਾੜਾ ਫਰੀਦਕੋਟ ਅਤੇ ਤੀਜਾ ਸਥਾਨ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੋਟਕਪੂਰਾ ਨੇ ਹਾਸਲ ਕੀਤਾ। ਇਸ ਮੌਕੇ ਹੋਏ ਗੱਤਕਾ ਸੋਟੀ ਦੇ ਮੁਕਾਬਲਿਆਂ ਵਿੱਚੋਂ ਕਸ਼ਮੀਰ ਸਿੰਘ ਕੋਟਕਪੂਰਾ ਨੇ ਪਹਿਲਾ ਸਥਾਨ, ਸਾਹਿਬਪ੍ਰੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ ਜਦਕਿ ਨਵਕਰਨ ਸਿੰਘ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਜ਼ਰ ਸ਼ਖ਼ਸੀਅਤਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਬਾਬਾ ਸਤਨਾਮ ਸਿੰਘ ਸੋਢੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਜੰਡ ਸਾਹਿਬ ਸਾਦਿਕ, ਸਰਦਾਰ ਅੱਛਰ ਸਿੰਘ, ਨੈਸ਼ਨਲ ਗੱਤਕਾ ਕੋਚ ਸ਼ੈਰੀ ਸਿੰਘ ਭਾਂਬਰੀ ਫ਼ਤਹਿਗੜ੍ਹ ਸਾਹਿਬ, ਪ੍ਰਦੀਪ ਸਿੰਘ ਲੁਧਿਆਣਾ ਅਤੇ ਹਰਦੀਪ ਸਿੰਘ ਸਮੇਤ ਸ਼ਹਿਜਾਦ ਕੌਰ ਫ਼ਰੀਦਕੋਟ ਅਤੇ ਅਕਾਸ਼ਦੀਪ ਸਿੰਘ ਆਦਿ ਵੀ ਹਾਜ਼ਰ ਰਹੇ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

by Jaspreet Kaur
June 21, 2026
0

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ ਨਵੀ ਦਿੱਲੀ, 21 ਜੂਨ 2026 (ਵਿਸ਼ਵ...

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

by Jaspreet Kaur
June 21, 2026
0

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ! - ਦਿੱਲੀ 'ਚ ਹਾਈਕਮਾਂਡ ਨਾਲ ਬੈਠਕ ਤੋਂ ਬਾਅਦ ਵਾਇਰਲ ਹੋਇਆ Letter - ਪੰਜਾਬ ਦੀ...

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

by Ankit
June 21, 2026
0

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲਾ ਅਤੇ ਕਸੌਲੀ...

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

by Ankit
June 21, 2026
0

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ ਵਾਅਦਾ: ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

by Jaspreet Kaur
June 21, 2026
0

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ ਨਵੀ ਦਿੱਲੀ, 21 ਜੂਨ 2026 (ਵਿਸ਼ਵ...

Most Popular

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

by Ranjit Singh
2 weeks ago
0

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਦਿੱਤਾ ਵੱਡਾ ਬਿਆਨ - ਵੱਡੇ ਬਦਲਾਅ 'ਤੇ ਖੁੱਲ੍ਹ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 