ਮਾਨਸਾ, 16 ਮਈ – ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਦੇ ਮਾਤਾ ਜੀ ਸਰਦਾਰਨੀ ਮੁਖਤਿਆਰ ਕੌਰ ਅੱਜ ਅੰਮ੍ਰਿਤ ਵੇਲੇ ਪਰਲੋਕ ਸਿਧਾਰ ਗਏ ਹਨ। ਉਹ ਵੇਅਰ ਹਾਊਸ ਦੇ ਸੇਵਾ ਮੁਕਤ ਮੈਨੇਜਰ ਗੁਰਮੀਤ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਮਾਨਸਾ ਸਥਿਤ SDO ਦਿਆ ਸਿੰਘ ਸਿੱਧੂ ਦੇ ਵੀ ਪੂਜਨੀਕ ਮਾਤਾ ਜੀ ਸਨ । ਮਾਤਾ ਜੀ 90 ਸਾਲਾਂ ਦੇ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਫਫੜੇ ਭਾਈਕੇ ਵਿਖੇ ਕੀਤਾ ਜਾਵੇਗਾ ।
ਸੜਕ ਕਿਨਾਰੇ ਸੁੱਤੇ ਪਏ ਲੋਕਾਂ ‘ਤੇ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ 3 ਦੀ ਮੌਤ, 8 ਜ਼ਖਮੀ
ਸੜਕ ਕਿਨਾਰੇ ਸੁੱਤੇ ਪਏ ਲੋਕਾਂ 'ਤੇ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ 3 ਦੀ ਮੌਤ, 8 ਜ਼ਖਮੀ ...