Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND W vs SA W : ਟੀਮ ਇੰਡੀਆ ਨੇ ਜਿੱਤਿਆ Toss
ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ
ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ
ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ
ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ
ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ
ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ
Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ
ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























