• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

17 minutes ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 minutes ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

1 hour ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

2 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

2 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

3 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

3 hours ago
IND W vs SA W : ਟੀਮ ਇੰਡੀਆ ਨੇ ਜਿੱਤਿਆ Toss

IND W vs SA W : ਟੀਮ ਇੰਡੀਆ ਨੇ ਜਿੱਤਿਆ Toss

3 hours ago
ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

3 hours ago
Hindi News
English News
Sunday, June 21, 2026
No Result
View All Result
33 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

June 21, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 477ਵੇਂ ਦਿਨ 3.2 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 152ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

152ਵੇਂ ਦਿਨ ਪੁਲਿਸ ਟੀਮਾਂ ਨੇ 312 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 5 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,083 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 477ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋ ਹੈਰੋਇਨ, 18 ਕਿਲੋ ਭੁੱਕੀ, 848 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69,354 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
—–

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 21, 2026
0

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
3 weeks ago
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 