• Latest
  • Trending
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

3 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

15 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

48 minutes ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

59 minutes ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

2 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

3 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

3 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

IND W vs SA W : ਟੀਮ ਇੰਡੀਆ ਨੇ ਜਿੱਤਿਆ Toss

Hindi News
English News
Sunday, June 21, 2026
No Result
View All Result
32 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲਾ ਅਤੇ ਕਸੌਲੀ ਵਿਖੇ ਬਰਸਾਤੀ ਨਾਲਿਆਂ ਤੇ ਪੁਲੀਆਂ ਦੇ ਨਿਰਮਾਣ ਦਾ ਕੰਮ ਜਲਦ ਹੋਵੇਗਾ ਸ਼ੁਰੂ

June 21, 2026
in ਖਬਰਾਂ, ਪੰਜਾਬ

ਖਰੜ, 21 ਜੂਨ (ਸਤੀਸ਼ ਕੁਮਾਰ ਪੱਪੀ);- ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਜੈਂਤੀ ਮਾਜਰਾ, ਮਸੋਲ, ਕਾਨ੍ਹੇ ਕਾ ਵਾੜਾ, ਛੋਟੀ ਕਰੋਰ, ਵੱਡੀ ਕਰੋਰ, ਗੂੜੇ ਅਤੇ ਕਸੌਲੀ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਸੰਸਦ ਮੈਂਬਰ ਕੰਗ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲ ਅਤੇ ਕਸੌਲੀ ਵਿਖੇ ਬਰਸਾਤੀ ਨਾਲਿਆਂ ‘ਤੇ ਲੋੜੀਂਦੀਆਂ ਪੁਲੀਆਂ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ।

ਸ੍ਰੀ ਕੰਗ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲੀਆਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ ਸਗੋਂ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਵੀ ਮਿਲੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।

ਪਿੰਡ ਵਾਸੀਆਂ ਨੇ ਸੰਸਦ ਮੈਂਬਰ ਦਾ ਆਪਣੇ ਇਲਾਕੇ ਵਿੱਚ ਪਹੁੰਚਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

by Jaspreet Kaur
3 weeks ago
0

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 