• Latest
  • Trending
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

3 hours ago
ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

2 minutes ago
ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

7 minutes ago
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

22 minutes ago
Kailash Mansarovar Yatra :  ਭਾਰਤ ਨੇ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਤਿਆਰੀਆਂ

31 minutes ago
ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

40 minutes ago
ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

44 minutes ago
ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

49 minutes ago
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

55 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Hindi News
English News
Monday, June 22, 2026
No Result
View All Result
37 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

June 22, 2026
in ਖਬਰਾਂ, ਖੇਡਾਂ
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਮਹਿਲਾ ਤੇ ਪੁਰਸ਼ ਕੌਮਾਂਤਰੀ ਕ੍ਰਿਕਟ ਵਿੱਚ 200 ਟੀ-20 ਮੈਚ ਖੇਡਣ ਵਾਲੀ ਦੁਨੀਆ ਦੀ ਪਹਿਲੀ ਖਿਡਾਰਨ ਬਣ ਗਈ ਹੈ।

ਹਰਮਨਪ੍ਰੀਤ ਕੌਰ ਨੇ ਆਪਣਾ 200ਵਾਂ ਟੀ-20 ਅੰਤਰਰਾਸ਼ਟਰੀ ਮੈਚ ਦੱਖਣੀ ਅਫਰੀਕਾ ਵਿਰੁੱਧ ਖੇਡਿਆ, ਇਹ ਉਪਲਬਧੀ ਹਾਸਲ ਕਰਨ ਵਾਲੀ ਉਹ ਦੁਨੀਆ ਦੀ ਪਹਿਲੀ ਕ੍ਰਿਕਟਰ ਬਣ ਗਈ ਹੈ। ਹਰਮਨਪ੍ਰੀਤ ਨੇ ਸਾਲ 2009 ਵਿੱਚ ਆਪਣਾ ਪਹਿਲਾ ਟੀ-20 ਮੈਚ ਖੇਡਿਆ ਸੀ।ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਸੂਜ਼ੀ ਬੇਟਸ 184 ਮੈਚਾਂ ਨਾਲ ਦੂਜੇ ਸਥਾਨ ‘ਤੇ ਹੈ। ਪੁਰਸ਼ ਕ੍ਰਿਕਟ ਵਿੱਚ, ਆਇਰਲੈਂਡ ਦਾ ਪਾਲ ਸਟਰਲਿੰਗ (163 ਮੈਚ) ਪਹਿਲੇ ਸਥਾਨ ‘ਤੇ ਹੈ, ਉਸ ਤੋਂ ਬਾਅਦ ਰੋਹਿਤ ਸ਼ਰਮਾ (159 ਮੈਚ) ਦੂਜੇ ਸਥਾਨ ‘ਤੇ ਹੈ।

ਹਰਮਨ ਨੇ ਕਪਤਾਨ ਵਜੋਂ ਆਪਣਾ 200ਵਾਂ ਅੰਤਰਰਾਸ਼ਟਰੀ ਮੈਚ ਵੀ ਖੇਡਿਆ। ਉਹ ਇਸ ਮੀਲ ਪੱਥਰ ‘ਤੇ ਪਹੁੰਚਣ ਵਾਲੀ ਪਹਿਲੀ ਭਾਰਤੀ ਅਤੇ ਵਿਸ਼ਵ ਪੱਧਰ ‘ਤੇ ਦੂਜੀ ਖਿਡਾਰੀ ਬਣ ਗਈ। ਇੰਗਲੈਂਡ ਦੀ ਸ਼ਾਰਲੋਟ ਐਡਵਰਡਸ 220 ਮੈਚਾਂ ਨਾਲ ਪਹਿਲੇ ਸਥਾਨ ‘ਤੇ ਹੈ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
June 22, 2026
0

ਫਿਲਮ 'Chennai Love Story' ਜੁਲਾਈ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਰਵੀ ਨੰਬੂਰੀ ਦੀ ਬੇਸਬਰੀ ਨਾਲ ਉਡੀਕੀ...

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
June 22, 2026
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

by Navjot
June 22, 2026
0

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਹੈਦਰਾਬਾਦ ਦੇ ਮੀਰਪੇਟ ਪੁਲਿਸ...

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

by Navjot
June 22, 2026
0

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
June 22, 2026
0

ਫਿਲਮ 'Chennai Love Story' ਜੁਲਾਈ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਰਵੀ ਨੰਬੂਰੀ ਦੀ ਬੇਸਬਰੀ ਨਾਲ ਉਡੀਕੀ...

Most Popular

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
4 weeks ago
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 