• Latest
  • Trending
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

32 minutes ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

56 minutes ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

4 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

4 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

4 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

5 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

5 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

6 hours ago
FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

6 hours ago
Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

6 hours ago
Hindi News
English News
Monday, June 22, 2026
No Result
View All Result
38 °c
Chandigarh
34 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

June 22, 2026
in ਖਬਰਾਂ, ਪੰਜਾਬ
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਕੈਬਨਿਟ ਮੰਤਰੀ ਨੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਸੁਨਾਮ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਕਰੀਬ 14 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹੁਣ ਤਕ 57 ਕਰੋੜ ਰੁਪਏ ਵੱਖ ਵੱਖ ਪ੍ਰੋਜੈਕਟਾਂ ਉੱਤੇ ਖਰਚੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਰੀਬ 25.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲ ਸੁਨਾਮ ਵਿਖੇ ਓਪੀਡੀ ਦੇ ਨਵੇਂ 09 ਕਮਰਿਆਂ ਦਾ ਬਲਾਕ, ਦਵਾਈਆਂ ਦਾ ਵੇਅਰ ਹਾਊਸ, ਟਰੋਮਾ ਸੈਂਟਰ ਅਤੇ ਬਲੱਡ ਬੈਂਕ ਸ਼ਾਮਿਲ ਹਨ। ਚੀਮਾ ਵਿਖੇ 14.5 ਕਰੋੜ ਰੁਪਏ ਦੀ ਲਾਗਤ ਦੇ ਨਾਲ ਅਤੇ ਲੌਂਗੋਵਾਲ ਵਿਖੇ 11.5 ਕਰੋੜ ਰੁਪਏ ਦੀ ਲਾਗ ਦੇ ਨਾਲ ਹਸਪਤਾਲ ਬਣਾਏ ਗਏ ਹਨ। ਹਲਕੇ ਵਿੱਚ ਵੱਖ-ਵੱਖ ਥਾਂ 08 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਇੱਕ ਆਮ ਆਦਮੀ ਕਲੀਨਿਕ ਦੀ ਲਾਗਤ 25 ਲੱਖ ਰੁਪਏ ਹੈ। ਇਸੇ ਤਰ੍ਹਾਂ 12 ਹੈਲਥ ਐਂਡ ਵੈਲਨੈਸ ਸੈਂਟਰ ਬਣਾਏ ਗਏ ਹਨ ਤੇ ਇੱਕ ਹੈਲਥ ਐਂਡ ਵੈਲਨੈਸ ਸੈਂਟਰ ਦੀ ਲਾਗਤ 35 ਲੱਖ ਰੁਪਏ ਹੈ।

ਜੱਚਾ-ਬੱਚਾ ਹਸਪਤਾਲ ਮਾਵਾਂ ਅਤੇ ਨਵਜਨਮੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਇਸ ਹਸਪਤਾਲ ਦੇ ਤਿਆਰ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਲਈ ਦੂਰ-ਦੁਰਾਡੇ ਜਾਂ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਇਸ ਹਸਪਤਾਲ ਵਿੱਚ 5 ਓ.ਪੀ.ਡੀ. ਕਮਰੇ, 2 ਆਧੁਨਿਕ ਆਪਰੇਸ਼ਨ ਥੀਏਟਰ, 3 ਬੈੱਡਾਂ ਵਾਲਾ ਨਾਰਮਲ ਡਿਲਿਵਰੀ ਰੂਮ, ਟੈਸਟਿੰਗ ਲੈਬ, ਅਲਟਰਾ ਸਾਊਂਡ ਲੈਬ, ਫਾਰਮੇਸੀ, ਈ.ਸੀ.ਜੀ. ਰੂਮ, ਪੀਡੀਆਟ੍ਰਿਕ ਰੂਮ ਅਤੇ ਇਮਿਊਨਾਈਜ਼ੇਸ਼ਨ ਰੂਮ ਸਮੇਤ ਹੋਰ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।

ਇਸ ਤੋਂ ਇਲਾਵਾ, ਹਸਪਤਾਲ ਵਿੱਚ 4 ਗਾਇਨੀ ਵਾਰਡ, 2 ਬਾਲ ਰੋਗ ਵਾਰਡ, 4 ਪ੍ਰਾਈਵੇਟ ਕਮਰੇ, 3 ਡਾਕਟਰ ਸਟੇਸ਼ਨ ਅਤੇ 5 ਨਰਸ ਸਟੇਸ਼ਨ ਬਣਾਏ ਜਾਣਗੇ ਤਾਂ ਜੋ ਮਰੀਜ਼ਾਂ ਦੀ ਸੰਭਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇ।

ਹਸਪਤਾਲ ਵਿੱਚ 4 ਬੈੱਡਾਂ ਵਾਲਾ ਹਾਈ ਡਿਪੈਂਡੈਂਸੀ ਯੂਨਿਟ (HDU), ਮਿਡਵਾਈਫਰੀ ਲੈਡ ਕੇਅਰ ਯੂਨਿਟ (MLCU) ਅਤੇ 12 ਬੈੱਡਾਂ ਵਾਲਾ ਸਪੈਸ਼ਲ ਨਿਊ ਬੌਰਨ ਕੇਅਰ ਯੂਨਿਟ (SNCU) ਵੀ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਗੰਭੀਰ ਮਾਮਲਿਆਂ ਵਿੱਚ ਵੀ ਮਾਵਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਇਲਾਜ ਮਿਲ ਸਕੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਸਪਤਾਲ ਵਿੱਚ ਹਰ ਸੇਵਾ ਲਈ ਵੱਖਰਾ ਵੇਟਿੰਗ ਏਰੀਆ ਅਤੇ ਨਵਜਨਮੇ ਬੱਚਿਆਂ ਲਈ ਵਿਸ਼ੇਸ਼ ਫੀਡਿੰਗ ਯੂਨਿਟ ਵੀ ਬਣਾਇਆ ਜਾਵੇਗਾ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਹਸਪਤਾਲ ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵਰਦਾਨ ਸਾਬਤ ਹੋਵੇਗਾ। ਇਹ ਪ੍ਰੋਜੈਕਟ “ਇੱਕੋ ਛੱਤ ਹੇਠ ਮੁਕੰਮਲ ਇਲਾਜ” ਦੇ ਸੰਕਲਪ ਨੂੰ ਸਾਕਾਰ ਕਰੇਗਾ ਅਤੇ ਲੋਕਾਂ ਨੂੰ ਆਧੁਨਿਕ ਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ।

ਇਸ ਮੌਕੇ ਡਿਪਟੀ ਡਾਇਰੈਕਟਰ ਸਿਹਤ ਮੈਡਮ ਮੋਨਿਕਾ, ਯਾਦਵਿੰਦਰ ਨਿਰਮਾਣ, ਮਨਪ੍ਰੀਤ ਬਾਂਸਲ, ਸਾਹਿਬ ਸਿੰਘ, ਆਸ਼ਾ ਬਜਾਜ, ਮਾਹੀ ਮਹੰਤ, ਸੰਦੀਪ ਸੋਨੀ ਵਿਰਕ ਲਖਮੀਰਵਾਲਾ, ਯਸ਼ਪਾਲ ਮੰਗਲਾ, ਐਮ ਸੀ ਖਟਾਕ, ਐਮ ਸੀ ਸਕਸੈਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

Most Popular

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ ‘ਚ ਚਾਰਜ ਕੀਤੇ ਜਾਣਗੇ ਫਰੇਮ

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ ‘ਚ ਚਾਰਜ ਕੀਤੇ ਜਾਣਗੇ ਫਰੇਮ

by Ranjit Singh
3 weeks ago
0

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ 'ਚ ਚਾਰਜ ਕੀਤੇ ਜਾਣਗੇ ਫਰੇਮ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ): ਮੁਅੱਤਲ ਡੀਆਈਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 