Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down!
ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ
ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ
ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























