Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ
ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ
ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























