• Latest
  • Trending
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

3 months ago
Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

29 minutes ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

8 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

9 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

9 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

10 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

10 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

10 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

11 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Wednesday, September 9, 2026
No Result
View All Result
26 °c
Chandigarh
30 ° Thu
30 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

June 24, 2026
in ਖਬਰਾਂ, ਪੰਜਾਬ, ਰਾਸ਼ਟਰੀ
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

– ਨਿਹੰਗ ਸਿੰਘ ਕੋਈ ਕਾਰਵਾਈ ਨਾ ਹੋਣ ਦੀ ਸ਼ਰਤ ‘ਤੇ ਹੇਠਾਂ ਆਏ
– ਜੈਕਾਰੇ ਲਾਉਂਦੇ ਹੋਏ ਆਪਣੇ ਬੁਲੇਟਾਂ ‘ਤੇ ਸਵਾਰ ਹੋ ਕੇ ਗਏ ਨਿਹੰਗ ਸਿੰਘ

ਰੁਦਰਪ੍ਰਯਾਗ, 24 ਜੂਨ (ਵਿਸ਼ਵ ਵਾਰਤਾ): ਉਤਰਾਖੰਡ ਦੇ ਰੁਦਰਪ੍ਰਯਾਗ ਵਿੱਚ ਨਗਰਾਸੂ ਗੁਰਦੁਆਰਾ ਸਾਹਿਬ ਵਿਖੇ ਤਣਾਅਪੂਰਨ ਸਥਿਤੀ ਆਖਰਕਾਰ ਖਤਮ ਹੋ ਗਈ ਹੈ। ਇਹ ਮੁੱਦਾ, ਜੋ ਚਾਰ ਦਿਨਾਂ ਤੋਂ ਚਰਚਾ ਅਤੇ ਚਿੰਤਾ ਦਾ ਵਿਸ਼ਾ ਸੀ, ਗੱਲਬਾਤ ਅਤੇ ਆਪਸੀ ਸਹਿਮਤੀ ਨਾਲ ਹੱਲ ਹੋ ਗਿਆ। ਗੁਰਦੁਆਰੇ ਦੀ ਛੱਤ ‘ਤੇ ਬੈਠੇ ਨਿਹੰਗ ਸਿੰਘ ਮੰਗਲਵਾਰ ਸ਼ਾਮ ਨੂੰ ਹੇਠਾਂ ਆਏ ਅਤੇ ਬਾਅਦ ਵਿੱਚ ਧਾਰਮਿਕ ਜੈਕਾਰੇ ਲਾਉਂਦੇ ਹੋਏ ਬੁਲੇਟ ‘ਤੇ ਸਵਾਰ ਹੋ ਕੇ ਚਲੇ ਗਏ।

ਨਗਰਾਸੂ ਗੁਰਦੁਆਰਾ ਵਿਵਾਦ ਪਿਛਲੇ ਚਾਰ ਦਿਨਾਂ ਤੋਂ ਜ਼ਿਲ੍ਹੇ ਅਤੇ ਰਾਜ ਭਰ ਵਿੱਚ ਸੁਰਖੀਆਂ ਵਿੱਚ ਸੀ। ਸ਼ਨੀਵਾਰ, 20 ਜੂਨ ਨੂੰ, ਸੱਤ ਨਿਹੰਗ ਸਿੱਖ ਗੁਰਦੁਆਰਾ ਪਰਿਸਰ ਵਿੱਚ ਦਾਖਲ ਹੋਏ, ਅਤੇ ਸਥਿਤੀ ਤੇਜ਼ੀ ਨਾਲ ਵਿਵਾਦ ਵਿੱਚ ਬਦਲ ਗਈ। ਗੁਰਦੁਆਰੇ ਦੀ ਛੱਤ ‘ਤੇ ਨਿਹੰਗ ਸਿੱਖਾਂ ਨੇ ਕਬਜ਼ਾ ਕਰ ਲਿਆ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਨਾਲ ਟਕਰਾਅ ਹੋ ਗਿਆ, ਜਿਸ ਨਾਲ ਭੰਬਲਭੂਸੇ ਦੀ ਅਤੇ ਚਿੰਤਾ ਦੀ ਸਥਿਤੀ ਪੈਦਾ ਹੋ ਗਈ।

ਇਹ ਸਾਰਾ ਵਿਵਾਦ ਕਰਨਪ੍ਰਯਾਗ ਬਾਜ਼ਾਰ ਤੋਂ ਸ਼ੁਰੂ ਹੋਇਆ ਸੀ। ਹੇਮਕੁੰਡ ਸਾਹਿਬ ਯਾਤਰਾ ਤੋਂ ਵਾਪਸ ਆ ਰਹੇ ਨਿਹੰਗਾਂ ਦੇ ਇੱਕ ਜਥੇ ਦੀ ਇੱਕ ਬਾਈਕ ਦੀ ਕਰਨਪ੍ਰਯਾਗ ਬਾਜ਼ਾਰ ਵਿੱਚ ਇੱਕ ਖੜ੍ਹੀ ਕਾਰ ਨਾਲ ਟੱਕਰ ਹੋ ਗਈ। ਜਿਸ ਤੋਂ ਦੋਵਾਂ ਧਿਰਾਂ ਵਿਚਕਾਰ ਝਗੜਾ ਹੋਇਆ, ਜੋ ਜਲਦੀ ਹੀ ਹਿੰਸਕ ਝੜਪ ਵਿੱਚ ਬਦਲ ਗਿਆ। ਦੋਸ਼ ਹੈ ਕਿ ਕੁਝ ਨਿਹੰਗਾਂ ਨੇ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਕਈ ਸਥਾਨਕ ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਇੱਕ ਪਾਸੜ ਕਾਰਵਾਈ ਕੀਤੀ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਨਿਹੰਗ ਸਿੰਘ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਇੱਕ ਪਾਸੜ ਕਾਰਵਾਈ ਦਾ ਵਿਰੋਧ ਕੀਤਾ ਅਤੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰ ਲਿਆ।

ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਇਸ ਮਾਮਲੇ ‘ਚ ਕਰਾਸ FIR ਦਰਜ ਕੀਤੀ ਅਤੇ ਫੇਰ ਨਾਲ ਹੀ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰਨ ਵਾਲੇ ਨਿਹੰਗ ਸਿੰਘਾਂ ‘ਤੇ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਸ਼ਾਂਤ ਹੋਇਆ ਤੇ ਫੇਰ ਉਸ ਤੋਂ ਬਾਅਦ ਨਿਹੰਗ ਸਿੰਘ ਜੈਕਾਰੇ ਲਾਉਂਦੇ ਹੋਏ ਆਪਣੇ ਬੁਲੇਟਾਂ ‘ਤੇ ਸਵਾਰ ਹੋ ਕੇ ਚਲੇ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRudraprayag Gurdwara Clashtop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

by Ankit
September 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 09-09-2026 |...

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

by Ankit
September 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 09-09-2026 |...

Most Popular

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

by Ankit
1 day ago
0

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ •ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 