• Latest
  • Trending
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

3 hours ago
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

13 minutes ago
Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

1 hour ago
National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

2 hours ago
Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

3 hours ago
LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

3 hours ago
Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

4 hours ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

4 hours ago
Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

5 hours ago
Hindi News
English News
Wednesday, June 24, 2026
No Result
View All Result
40 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

June 24, 2026
in ਖਬਰਾਂ, ਪੰਜਾਬ
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

– ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ – ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇਕ ਮਹਾਨ ਪਾਵਨ ਅਸਥਾਨ ਹੈ, ਜਿਸ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਾਰੀ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੱਖਾਂ ਦੀ ਨੁਮਾਇੰਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰਨ ਰਹੀਆਂ ਹਨ, ਜਿਸ ਨੂੰ ਸਿੱਖ ਸੰਗਤਾਂ ਕਦੇ ਪ੍ਰਵਾਨ ਨਹੀਂ ਕਰਨਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ ਕਾਨੂੰਨ ਪੁਰਾਣਾ ਹੋਣ ਦਾ ਹਵਾਲਾ ਦੇ ਕੇ ਮਨਮਰਜ਼ੀ ਦੀ ਸੋਧ ਕਰਨ ਦਾ ਯਤਨ ਹੋ ਰਿਹਾ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਕਰਨ ਦਾ ਯਤਨ ਕੀਤਾ ਗਿਆ ਸੀ, ਜਿਸ ’ਤੇ ਸਿੱਖ ਸੰਗਤਾਂ ਵੱਲੋਂ ਵੱਡਾ ਵਿਰੋਧ ਕਰਨ ਮਗਰੋਂ ਸਰਕਾਰ ਪਿੱਛੇ ਹਟੀ ਸੀ।

ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

by Ranjit Singh
June 24, 2026
0

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼ - ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ...

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

by Ranjit Singh
June 24, 2026
0

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ - ਮਾਲਵਿੰਦਰ ਕੰਗ -...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

by Ranjit Singh
June 24, 2026
0

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ - ਟੀਮ ਦੀ ਸੈਮੀਫਾਈਨਲ 'ਚ ਪਹੁੰਚਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

by Ranjit Singh
June 24, 2026
0

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼ - ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ...

Most Popular

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

by Ranjit Singh
3 weeks ago
0

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ - ਅਭਿਜੀਤ ਦੀਪਕੇ ਸਵੇਰੇ 8 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 