• Latest
  • Trending
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

4 months ago
International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

40 minutes ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

2 hours ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

2 hours ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

2 hours ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

2 hours ago
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

2 hours ago
Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

3 hours ago
Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

4 hours ago
Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, October 23, 2026
No Result
View All Result
30 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

June 24, 2026
in ਖਬਰਾਂ, ਖੇਡਾਂ
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

Cricket

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

– ਟੀਮ ਦੀ ਸੈਮੀਫਾਈਨਲ ‘ਚ ਪਹੁੰਚਣ ਦੀ ਰਾਹ ਹੋਈ ਮੁਸ਼ਕਿਲ !

ਨਵੀਂ ਦਿੱਲੀ, 24 ਜੂਨ (ਵਿਸ਼ਵ ਵਾਰਤਾ): ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੇ ਇੱਕ ਮੈਚ ਹਾਰਨ ਕਰਨ ਗਰੁੱਪ ਏ ਦੇ ਪੁਟਾਇੰਟ ਟੇਬਲ ਦੀ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਮੰਗਲਵਾਰ ਨੂੰ ਦੱਖਣੀ ਅਫਰੀਕਾ ਨੇ ਮੈਨਚੈਸਟਰ ਵਿੱਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ, ਜਿਸ ਨਾਲ ਉਨ੍ਹਾਂ ਨੂੰ ਟੂਰਨਾਮੈਂਟ ਦੀ ਆਪਣੀ ਪਹਿਲੀ ਹਾਰ ਮਿਲੀ। ਇਸ ਹਾਰ ਨੇ ਭਾਰਤ ਲਈ ਸੈਮੀਫਾਈਨਲ ਵਿੱਚ ਪਹੁੰਚਣਾ ਮੁਸ਼ਕਲ ਬਣਾ ਦਿੱਤਾ ਹੈ। ਟੀਮ ਭਾਰਤੀ ਨੂੰ ਹੁਣ ਬੰਗਲਾਦੇਸ਼ ਅਤੇ ਆਸਟ੍ਰੇਲੀਆ ਵਿਰੁੱਧ ਆਪਣੇ ਬਾਕੀ ਦੋਵੇਂ ਮੈਚ ਜਿੱਤਣੇ ਪੈਣਗੇ।

ਭਾਰਤ ਦੀ ਇਸ ਹਾਰ ਤੋਂ ਬਾਅਦ ਜੇ ਪੁਟਾਇੰਟ ਟੇਬਲ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਅੱਠ ਅੰਕਾਂ ਨਾਲ ਗਰੁੱਪ ਏ ਪੁਆਇੰਟ ਟੇਬਲ ਵਿੱਚ ਟਾਪ ‘ਤੇ ਹੈ। ਭਾਰਤ ਦੂਜੇ, ਦੱਖਣੀ ਅਫਰੀਕਾ ਤੀਜੇ ਅਤੇ ਬੰਗਲਾਦੇਸ਼ ਚੌਥੇ ਸਥਾਨ ‘ਤੇ ਹੈ। ਪਾਕਿਸਤਾਨ ਅਤੇ ਨੀਦਰਲੈਂਡ ਪਹਿਲਾਂ ਹੀ ਚੋਟੀ ਦੇ ਚਾਰਾਂ ਵਿੱਚੋਂ ਬਾਹਰ ਹੋ ਚੁੱਕੇ ਹਨ। ਦੱਖਣੀ ਅਫਰੀਕਾ ਤੋਂ ਹਾਰਨ ਤੋਂ ਬਾਅਦ, ਭਾਰਤ ਦਾ ਰਸਤਾ ਹੋਰ ਵੀ ਮੁਸ਼ਕਲ ਹੋ ਗਿਆ ਹੈ।

ਚੋਟੀ ਦੇ ਚਾਰ ਵਿੱਚ ਪਹੁੰਚਣ ਲਈ ਟੀਮ ਭਾਰਤੀ ਨੂੰ ਆਪਣੇ ਬਾਕੀ ਦੋਵੇਂ ਮੈਚ ਜਿੱਤਣੇ ਪੈਣਗੇ। ਟੀਮ ਇੰਡੀਆ ਅਗਲਾ ਮੁਕਾਬਲਾ 25 ਜੂਨ ਨੂੰ ਬੰਗਲਾਦੇਸ਼ ਨਾਲ ਖੇਡੇਗੀ। ਫਿਰ ਉਹ 28 ਜੂਨ ਨੂੰ ਆਸਟ੍ਰੇਲੀਆ ਨਾਲ ਭਿੜੇਗੀ। ਜੇਕਰ ਭਾਰਤੀ ਟੀਮ ਆਪਣੇ ਦੋਵੇਂ ਮੈਚ ਜਿੱਤਦੀ ਹੈ ਅਤੇ ਨੈੱਟ ਰਨ ਰੇਟ ਆਸਟ੍ਰੇਲੀਆ ਜਾਂ ਦੱਖਣੀ ਅਫਰੀਕਾ ਨਾਲੋਂ ਬਿਹਤਰ ਹੈ, ਤਾਂ ਟੀਮ 8 ਅੰਕਾਂ ਨਾਲ ਸੈਮੀਫਾਈਨਲ ਵਿੱਚ ਪਹੁੰਚ ਜਾਵੇਗੀ। ਵਰਤਮਾਨ ਵਿੱਚ, ਭਾਰਤ ਦਾ ਨੈੱਟ ਰਨ ਰੇਟ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਨਾਲੋਂ ਬਿਹਤਰ ਹੈ।

ਜੇਕਰ ਭਾਰਤ ਆਪਣੇ ਦੋ ਮੈਚਾਂ ਵਿੱਚੋਂ ਇੱਕ ਹਾਰ ਜਾਂਦਾ ਹੈ, ਤਾਂ ਇਹ ਸਿਰਫ 6 ਅੰਕਾਂ ਤੱਕ ਹੀ ਪਹੁੰਚ ਸਕੇਗਾ। ਅਜਿਹੀ ਸਥਿਤੀ ਵਿੱਚ, ਉਸਨੂੰ ਪ੍ਰਾਰਥਨਾ ਕਰਨੀ ਪਵੇਗੀ ਕਿ ਆਸਟ੍ਰੇਲੀਆ, ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਇੱਕ-ਇੱਕ ਮੈਚ ਹਾਰ ਜਾਣ। ਇਸ ਤੋਂ ਇਲਾਵਾ, ਉਸਨੂੰ ਆਪਣੀ ਨੈੱਟ ਰਨ ਰੇਟ ਨੂੰ ਦੂਜੀਆਂ ਟੀਮਾਂ ਨਾਲੋਂ ਬਿਹਤਰ ਬਣਾਈ ਰੱਖਣਾ ਹੋਵੇਗਾ।

ਦੂਜੇ ਪਾਸੇ ਦੱਖਣੀ ਅਫਰੀਕਾ ਦੀ ਸਥਿਤੀ ਵੀ ਭਾਰਤ ਵਰਗੀ ਹੈ। ਉਨ੍ਹਾਂ ਨੂੰ ਵੀ ਚੋਟੀ ਦੇ ਚਾਰ ਵਿੱਚ ਪਹੁੰਚਣ ਲਈ ਆਪਣੇ ਅਗਲੇ ਦੋਵੇਂ ਮੈਚ ਜਿੱਤਣ ਦੀ ਜ਼ਰੂਰਤ ਹੋਏਗੀ। ਹਾਲਾਂਕਿ, ਦੱਖਣੀ ਅਫਰੀਕਾ ਮੁਕਾਬਲਤਨ ਕਮਜ਼ੋਰ ਟੀਮਾਂ ਵਿਰੁੱਧ ਖੇਡੇਗਾ, ਜਿਸ ਨਾਲ ਉਨ੍ਹਾਂ ਦੇ ਅੱਗੇ ਵਧਣ ਦੀਆਂ ਸੰਭਾਵਨਾਵਾਂ ਵੱਧ ਹਨ। ਉਸ ਦੇ ਆਖਰੀ ਦੋ ਮੈਚ ਨੀਦਰਲੈਂਡਜ਼ (25 ਜੂਨ) ਅਤੇ ਬੰਗਲਾਦੇਸ਼ (28 ਜੂਨ) ਵਿਰੁੱਧ ਹਨ। ਇਸ ਵੇਲੇ, ਦੱਖਣੀ ਅਫਰੀਕਾ ਦੇ ਤਿੰਨ ਮੈਚਾਂ ਵਿੱਚ ਦੋ ਜਿੱਤਾਂ ਅਤੇ ਚਾਰ ਅੰਕ ਹਨ। ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਨੂੰ ਹਰਾਇਆ, ਪਰ ਆਸਟ੍ਰੇਲੀਆ ਤੋਂ 65 ਦੌੜਾਂ ਦੀ ਭਾਰੀ ਹਾਰ ਕਾਰਨ ਉਨ੍ਹਾਂ ਦਾ ਨੈੱਟ ਰਨ ਰੇਟ ਕਾਫੀ ਘੱਟ (-0.546) ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWT20 World Cup
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

by Ranjit Singh
October 23, 2026
0

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ...

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

by Ranjit Singh
October 23, 2026
0

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

by Ranjit Singh
October 23, 2026
0

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ - ਸਦਨ ਦੀ ਕਾਰਵਾਈ ’ਚ ਵਿਘਨ ਪਾਉਣ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

by Ranjit Singh
October 23, 2026
0

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 5ਅਕਤੂਬਰ (ਵਿਸ਼ਵ ਵਾਰਤਾ) 💫💫ਹਿੰਮਤ ਹਮੇਸ਼ਾ ਦਹਾੜਦੀ ਨਹੀਂ ਹੈ। ਕਈ ਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 