ਕੇਜਰੀਵਾਲ ਪਟਿਆਲਾ ਤੇ ਸੁਖਬੀਰ ਬਾਦਲ ਫਿਰੋਜ਼ਪੁਰ ‘ਚ ਕਰਨਗੇ ਚੋਣ ਪ੍ਰਚਾਰ

21
Advertisement

 

  ਕੇਜਰੀਵਾਲ ਪਟਿਆਲਾ ‘ਚ ਕਰਨਗੇ ਚੋਣ ਪ੍ਰਚਾਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ‘ਚ ਚੋਣ ਪ੍ਰਚਾਰ ਕਰਨਗੇ। ਆਪ ਉਮੀਦਵਾਰ ਨੀਨਾ ਮਿੱਤਲ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ ਕਰਨਗੇ।

ਸੁਖਬੀਰ ਬਾਦਲ ਫਿਰੋਜ਼ਪੁਰ ‘ਚ ਕਰਨਗੇ ਚੋਣ ਪ੍ਰਚਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਫਿਰੋਜ਼ਪੁਰ ਦੇ ਬੇਗੁਸਰਾਏ ‘ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ ਉਹ ਜਲਾਲਾਬਾਦ ‘ਚ ਰੋਡ ਸ਼ੋਅ ਕਰਨਗੇ।