• Latest
  • Trending
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

54 seconds ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

6 minutes ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

11 minutes ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

19 minutes ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

32 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

4 hours ago
Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

June 25, 2026
in ਸਿਹਤ, ਖਬਰਾਂ

ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਹਲਦੀ ਇੱਕ ਅਜਿਹਾ ਮਸਾਲਾ ਹੈ, ਜੋ ਸਿਰਫ਼ ਖਾਣੇ ਵਿੱਚ ਸੁਆਦ ਹੀ ਨਹੀਂ, ਸਗੋਂ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਆਯੁਰਵੇਦ ਵਿੱਚ ਵੀ ਹਲਦੀ ਨੂੰ ਸਭ ਤੋਂ ਉੱਤਮ ਔਸ਼ਧੀ ਮੰਨਿਆ ਜਾਂਦਾ ਹੈ। ਅੱਜ-ਕੱਲ੍ਹ ਦੇ ਸਮੇਂ ਵਿੱਚ ਗ਼ੈਰ-ਸਿਹਤਮੰਦ ਲਾਈਫਸਟਾਈਲ ਅਤੇ ਖ਼ਰਾਬ ਖਾਣ-ਪੀਣ ਕਾਰਨ ਪਾਚਨ ਨਾਲ ਜੁੜੀ ਸਮੱਸਿਆ ਬਹੁਤ ਹੀ ਆਮ ਹੋ ਗਈ ਹੈ।

ਪਾਚਨ ਤੰਤਰ ਲਈ ਹਲਦੀ ਬਹੁਤ ਫਾਇਦੇਮੰਦ ਹੋ ਸਕਦੀ ਹੈ। ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਨਾਲ ਪਾਚਨ ਐਂਜ਼ਾਈਮ ਸਰਗਰਮ ਹੋ ਜਾਂਦੇ ਹਨ। ਇਹ ਭੋਜਨ ਨੂੰ ਜਲਦੀ ਪਚਾਉਣ ਵਿੱਚ ਮਦਦ ਕਰਦਾ ਹੈ ਅਤੇ ਕਬਜ਼, ਗੈਸ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾ ਸਕਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਹੈਰਾਨੀਜਨਕ ਫਾਇਦੇ

ਇਮਿਊਨਿਟੀ ਬੂਸਟ
ਸਿਹਤਮੰਦ ਅਤੇ ਫਿੱਟ ਸਰੀਰ ਲਈ ਇਮਿਊਨਿਟੀ ਦਾ ਬਿਹਤਰ ਹੋਣਾ ਬਹੁਤ ਹੀ ਜ਼ਰੂਰੀ ਹੈ। ਹਲਦੀ ਇੱਕ ਕੁਦਰਤੀ ਇਮਿਊਨਿਟੀ ਬੂਸਟਰ ਹੈ। ਹਲਦੀ ਵਾਲਾ ਪਾਣੀ ਪੀਣ ਨਾਲ ਸਰਦੀ-ਜ਼ੁਕਾਮ, ਫਲੂ ਅਤੇ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਕਾਫੀ ਹੱਦ ਤੱਕ ਘੱਟ ਹੋ ਸਕਦਾ ਹੈ।

ਸਕਿਨ ਅਤੇ ਵਾਲਾਂ ਲਈ ਫਾਇਦੇਮੰਦ
ਨਿਯਮਿਤ ਰੂਪ ਵਿੱਚ ਹਲਦੀ ਵਾਲਾ ਪਾਣੀ ਪੀਣ ਨਾਲ ਖ਼ੂਨ ਸਾਫ਼ ਰਹਿੰਦਾ ਹੈ, ਜਿਸ ਨਾਲ ਚਿਹਰੇ ‘ਤੇ ਕੁਦਰਤੀ ਚਮਕ ਆਉਂਦੀ ਹੈ ਅਤੇ ਪਿੰਪਲਸ, ਕਿੱਲ-ਮੁਹਾਸੇ ਵਰਗੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ। ਇਸ ਦੇ ਨਾਲ ਹੀ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤੀ ਮਿਲਦੀ ਹੈ। ਅਜਿਹੇ ਵਿੱਚ ਹਲਦੀ ਵਾਲਾ ਪਾਣੀ ਸਕਿਨ ਅਤੇ ਵਾਲਾਂ ਲਈ ਵੀ ਫਾਇਦੇਮੰਦ ਹੋ ਸਕਦਾ ਹੈ।

ਲਿਵਰ ਨੂੰ ਕਰੇ ਡਿਟੌਕਸ
ਲਿਵਰ ਡਿਟੌਕਸ ਕਰਨ ਵਿੱਚ ਹਲਦੀ ਦਾ ਪਾਣੀ ਬੇਹੱਦ ਫਾਇਦੇਮੰਦ ਹੈ। ਕਈ ਸਟੱਡੀਜ਼ ਦੇ ਅਨੁਸਾਰ, ਹਲਦੀ ਵਿੱਚ ਜੋ ਕਰਕਿਊਮਿਨ ਯੌਗਿਕ ਪਾਇਆ ਜਾਂਦਾ ਹੈ, ਉਹ ਤੁਹਾਡੇ ਲਿਵਰ ਨੂੰ ਡਿਟੌਕਸ ਕਰਨ ਵਿੱਚ ਕਾਰਗਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

by Ankit
June 25, 2026
0

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ ਚੰਡੀਗੜ੍ਹ, 25 ਜੂਨ...

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

by Ankit
June 25, 2026
0

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ ਸਾਰੇ ਨੁਮਾਇੰਦੇ ਪਿੰਡਾਂ ਦੇ ਵਿਕਾਸ ਦੀ...

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

by Ankit
June 25, 2026
0

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
June 25, 2026
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

by Ankit
June 25, 2026
0

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ ਚੰਡੀਗੜ੍ਹ, 25 ਜੂਨ...

Most Popular

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

by Ankit
3 weeks ago
0

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੂਨ (ਸਤੀਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 