• Latest
  • Trending
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

3 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

40 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

1 hour ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

2 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

2 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

2 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

3 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

3 hours ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

3 hours ago
Hindi News
English News
Thursday, June 25, 2026
No Result
View All Result
33 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ

June 25, 2026
in ਖਬਰਾਂ, ਪੰਜਾਬ
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ);- ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ।

ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ।

ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਇੱਕ ਤਾਜ਼ਾ ਰੰਗਦਾਰ ਫੋਟੋ ਤਿਆਰ ਰੱਖਣ, ਫਾਰਮ ਭਰ ਕੇ, ਇਸ ’ਤੇ ਦਸਤਖਤ ਕਰਨ ਅਤੇ ਬੀਐਲਓਜ਼ ਨੂੰ ਸੌਂਪਣ ਅਤੇ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਪ੍ਰਕਿਰਿਆ ਪੂਰੀ ਹੋਣ ਤੱਕ ਦੂਜੀ ਕਾਪੀ ਨੂੰ ਆਪਣੇ ਕੋਲ ਸੰਭਾਲ ਕੇ ਰੱਖਿਆ ਜਾਵੇ। ਸੀ.ਈ.ਓ. ਨੇ ਵੋਟਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ। ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀਐਲਓ ਫਾਰਮ ਨੂੰ ਦਰਵਾਜ਼ੇ ਦੇ ਹੇਠੋਂ ਅੰਦਰ ਪਹੁੰਚਾ ਦੇਵੇਗਾ ਅਤੇ ਸਬੰਧਤ ਘਰ ਦੇ ਅਗਲੇ ਦੌਰੇ ਦੀ ਮਿਤੀ ਬਾਰੇ ਕੰਧ ’ਤੇ ਸਟਿੱਕਰ ਚਿਪਕਾ ਦਿੱਤਾ ਜਾਵੇਗਾ। ਬੀਐਲਓ ਫਾਰਮ ਇਕੱਠੇ ਕਰਨ ਲਈ ਤਿੰਨ ਵਾਰ ਘਰੋ-ਘਰੀ ਜਾਣਗੇ। ਜੇਕਰ ਵੋਟਰ ਘਰ ਮੌਜੂਦ ਨਹੀਂ ਹੈ, ਤਾਂ ਪਰਿਵਾਰਕ ਕੋਈ ਵੀ ਬਾਲਗ ਮੈਂਬਰ , ਸਬੰਧਤ ਵਿਅਕਤੀ ਨਾਲ ਆਪਣਾ ਰਿਸ਼ਤਾ ਦੱਸ ਕੇ ਉਸਦੇ ਫਾਰਮ ’ਤੇ ਦਸਤਖਤ ਕਰ ਕਰਕੇ ਫਾਰਮ ਵਾਪਸ ਬੀਐਲਓ ਨੂੰ ਦੇ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਹਾਇਤਾ ਲਈ ਵੋਟਰ ਈਸੀਆਈਨੈਟ ਮੋਬਾਈਲ ਐਪ ਦੀ ਵਰਤੋਂ ਵੀ ਕਰ ਸਕਦੇ ਹਨ ਅਤੇ ਆਪਣੇ ਬੀਐਲਓ ਨਾਲ ਸਿੱਧੇ ਜੁੜਨ ਲਈ ‘ਬੁਕ ਏ ਕਾਲ ਵਿਦ ਬੀਐਲਓ’ ਸਹੂਲਤ ਦਾ ਲਾਭ ਉਠਾ ਸਕਦੇ ਹਨ। ਵੋਟਰ ਈਸੀਆਈਨੈਟ ਮੋਬਾਈਲ ਐਪ ਜਾਂ ਵੋਟਰ ਸੇਵਾ ਪੋਰਟਲ ਰਾਹੀਂ ਔਨਲਾਈਨ ਵੀ ਭਰੇ ਹੋਏ ਗਣਨਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ, ਜਿਸ ਦੀ ਤਸਦੀਕ ਸਬੰਧਤ ਬੀਐਲਓ ਵੱਲੋਂ ਕੀਤੀ ਜਾਂਦੀ ਹੈ। ਪਿਛਲੇ ਐਸਆਈਆਰ ਰਿਕਾਰਡਾਂ ਤੱਕ ਵੀ ਇਹਨਾਂ ਪਲੇਟਫਾਰਮਾਂ ਰਾਹੀਂ ਪਹੁੰਚ ਕੀਤੀ ਜਾ ਸਕਦੀ ਹੈ।

ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ 24 ਜੁਲਾਈ, 2026 ਤੱਕ ਜਾਰੀ ਰਹੇਗੀ, ਜਦੋਂ ਕਿ ਡਰਾਫਟ ਵੋਟਰ ਸੂਚੀਆਂ 3 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਜਮਹੂਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਦਰੁਸਤ ਤੇ ਸੋਧੀਆਂ ਵੋਟਰ ਸੂਚੀਆਂ ਯਕੀਨੀ ਬਣਾਈਆਂ ਜਾ ਸਕਣ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

by Ankit
6 days ago
0

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ ਬੰਗਲਾਦੇਸ਼ੀ ਬੱਚਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 