• Latest
  • Trending
ਆਖਰੀ 48 ਘੰਟਿਆ ਵਿੱਚ ਚੋਣ ਪ੍ਰਚਾਰ ਤੇ ਪੂਰਨ ਪਾਬੰਦੀ : ਮੁੱਖ ਚੋਣ ਅਫਸਰ

ਆਖਰੀ 48 ਘੰਟਿਆ ਵਿੱਚ ਚੋਣ ਪ੍ਰਚਾਰ ਤੇ ਪੂਰਨ ਪਾਬੰਦੀ : ਮੁੱਖ ਚੋਣ ਅਫਸਰ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 minutes ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

11 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

15 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

25 minutes ago
Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

36 minutes ago
Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

47 minutes ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

2 hours ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

10 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

11 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

11 hours ago
Hindi News
English News
Wednesday, November 25, 2026
No Result
View All Result
10 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਖਰੀ 48 ਘੰਟਿਆ ਵਿੱਚ ਚੋਣ ਪ੍ਰਚਾਰ ਤੇ ਪੂਰਨ ਪਾਬੰਦੀ : ਮੁੱਖ ਚੋਣ ਅਫਸਰ

May 17, 2019
in ਚੰਡੀਗੜ੍ਹ
ਆਖਰੀ 48 ਘੰਟਿਆ ਵਿੱਚ ਚੋਣ ਪ੍ਰਚਾਰ ਤੇ ਪੂਰਨ ਪਾਬੰਦੀ : ਮੁੱਖ ਚੋਣ ਅਫਸਰ

ਆਖਰੀ 48 ਘੰਟਿਆ ਵਿੱਚ ਚੋਣ ਪ੍ਰਚਾਰ ਤੇ ਪੂਰਨ ਪਾਬੰਦੀ : ਮੁੱਖ ਚੋਣ ਅਫਸਰ

ਚੰਡੀਗੜ 17 ਮਈ : ਮੁੱਖ ਚੋਣ ਅਫਸਰ ਡਾ: ਐਸ.ਕਰੁਣਾ ਰਾਜੂ ਨੇ ਅੱਜ ਇਥੇ ਦੱਸਿਆ ਕਿ ਵੋਟਾਂ ਪੈਣ ਦੀ ਪ੍ਰੀਕਿਰਆ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆ ਹਦਾਇਤਾਂ ਅਨੁਸਾਰ ਆਖਰੀ 48 ਘੰਟਿਆ ਦੋਰਾਨ ਚੋਣ ਪ੍ਰਚਾਰ ਉਤੇ ਪੂਰਨ ਪਾਬੰਦੀ ਹੈ।

ਉਨ੍ਹਾ ਦੱਸਿਆ ਕਿ ਲੋਕ ਪ੍ਰਤੀਨਿਧ ਐਕਟ 1951 ਦੀ ਧਾਰਾ 126 ਅਨੁਸਾਰ ਇਨ੍ਹਾ 48 ਘੰਟਿਆ ਦੋਰਾਨ ਚੋਣਾ ਨਾਲ ਸਬੰਧਤ ਕਿਸੇ ਪਬਲਿਕ ਮੀਟਿੰਗ, ਪ੍ਰੋਗਰਾਮ ਉਲੀਕਣਾ, ਆਯੋਜਿਤ ਕਰਨਾ, ਸਾਮਲ ਹੋਣਾ ਜਾਂ ਸੰਬੋਧਨ ਕਰਨਾ ਜਾਂ ਜਲੂਸ ਵਿੱਚ ਭਾਗ ਲੈਣ ਦੀ ਮਨਾਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਫਿਲਮਾ, ਟੈਲੀਵਿਜ਼ਨ ਜਾਂ ਕਿਸੇ ਮਿਲਦੇ ਜੁਲਦੇ ਸਾਧਨ ਰਾਹੀਂ ਚੋਣਾਂ ਨਾਲ ਸਬੰਧਤ ਕੋਈ ਚੀਜ਼ ਵਿਖਾਉਣ ਦੀ ਵੀ ਮਨਾਹੀ ਹੈ।

ਉਨ੍ਹਾ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕਾਂ ਨੰੁ ਚੋਣਾਂ  ਸਬੰਧੀ ਪ੍ਰਭਾਵਿਤ ਕਰਨ ਲਈ ਸੰਗੀਤਕ ਪ੍ਰੋਗਰਾਮ ਕਰਵਾਉਣਾ ਜਾਂ ਨਾਟਕ ਅਤੇ ਕਿਸੇ ਵੀ ਮਨਪ੍ਰਚਾਵੇ ਦੀ ਵਿਧੀ ਰਾਹੀ ਪ੍ਰੋਗਰਾਮ ਆਯੋਜਿਤ ਕਰਨ ਦੀ ਮਨਾਹੀ ਹੈ।

ਡਾ: ਰਾਜੂ ਨੇ ਕਿਹਾ ਕਿ ਓਪਰੋਕਤ ਧਾਰਾ ਦੀ ਉਲੰਘਣਾ ਕਰਨ ਵਾਲੇ ਨੂੰ ਦੋ ਸਾਲ ਕੈਦ ਜਾਂ ਜੁਰਮਾਨਾ ਜਾਂ ਫੇਰ ਦੋਨੋ ਹੋ ਸਕਦਾ ਹਨ।

ਉਨਾ ਇਹ ਵੀ ਸਪੱਸ਼ਟ ਕੀਤਾ ਕਿ ਡੋਰ ਟੂ ਡੋਰ ਮਿਲਣ ਉਤੇ ਕਿਸੇ ਪ੍ਰਕਾਰ ਦੀ ਪਾਬੰਦੀ ਨਹੀ ਲਗਾਈ ਗਈ ਹੈ ਅਤੇ ਇਹ ਕਾਰਵਾਈ ਜਿਲ੍ਹੇ ਵਿੱਚ ਲਾਗੂ  ਸੀ.ਆਰ.ਪੀ.ਸੀ ਦੀ ਧਾਰਾ 144 ਅਤੇ  ਲੋਕ ਪ੍ਰਤੀਨਿਧ ਐਕਟ 1951 ਦੀ ਧਾਰਾ 126 ਅਨੁਸਾਰ ਹੀ ਕੀਤੀ ਜਾਣੀ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਨਵੰਬਰ...

Most Popular

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

by Ranjit Singh
5 days ago
0

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ ਚੰਡੀਗੜ੍ਹ, 20 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 