• Latest
  • Trending
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

4 months ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

25 minutes ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

39 minutes ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

3 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

3 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

3 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

3 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

5 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

5 hours ago
Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

June 26, 2026
in ਖਬਰਾਂ, ਖੇਡਾਂ
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

– ਵੈਭਵ ਸੂਰਿਆਵੰਸ਼ੀ ਅੱਜ ਕਰ ਸਕਦਾ ਹੈ ਅੰਤਰਰਾਸ਼ਟਰੀ ਡੈਬਿਊ
– ਭਾਰਤ ਅਈਅਰ ਸ਼੍ਰੇਅਸ ਦੀ ਕਪਤਾਨੀ ਹੇਠ ਖੇਡੇਗਾ ਪਹਿਲਾ ਮੈਚ

ਨਵੀਂ ਦਿੱਲੀ, 26 ਜੂਨ (ਵਿਸ਼ਵ ਵਾਰਤਾ): ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 6 ਵਜੇ ਬੇਲਫਾਸਟ ਵਿੱਚ ਖੇਡਿਆ ਜਾਵੇਗਾ। ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਭਾਰਤੀ ਟੀ-20 ਟੀਮ ਅੱਜ ਪਹਿਲਾ ਮੈਚ ਖੇਡੇਗੀ ਅਤੇ ਟੀਮ 2028 ਓਲੰਪਿਕ ਖੇਡਾਂ ਅਤੇ ਟੀ-20 ਵਿਸ਼ਵ ਕੱਪ ਲਈ ਤਿਆਰੀਆਂ ਸ਼ੁਰੂ ਕਰੇਗੀ। ਸ਼੍ਰੇਅਸ ਅਈਅਰ ਪਹਿਲੀ ਵਾਰ ਭਾਰਤੀ ਟੀਮ ਦੀ ਕਪਤਾਨੀ ਕਰਨਗੇ। ਉਹ ਟੀ-20ਆਈ ਵਿੱਚ ਟੀਮ ਇੰਡੀਆ ਦੇ 15ਵੇਂ ਕਪਤਾਨ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ ਧੋਨੀ, ਰੋਹਿਤ, ਕੋਹਲੀ ਅਤੇ ਸੂਰਿਆਕੁਮਾਰ ਯਾਦਵ ਟੀਮ ਦੀ ਕਪਤਾਨੀ ਕਰ ਚੁੱਕੇ ਹਨ। ਸ਼੍ਰੇਅਸ ਨੇ ਆਖਰੀ ਵਾਰ 2023 ਵਿੱਚ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਸੀ।

ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਵੈਭਵ ਸੂਰਿਆਵੰਸ਼ੀ ਅੱਜ ਆਪਣਾ ਅੰਤਰਰਾਸ਼ਟਰੀ ਡੈਬਿਊ ਕਰ ਸਕਦਾ ਹੈ। 15 ਸਾਲ ਅਤੇ 71 ਦਿਨਾਂ ਦੀ ਉਮਰ ਵਿੱਚ, ਉਹ ਟੀਮ ਇੰਡੀਆ ਲਈ ਚੁਣਿਆ ਗਿਆ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਹੈ। ਜੇਕਰ ਉਸਨੂੰ ਡੈਬਿਊ ਕੈਪ ਮਿਲਦੀ ਹੈ, ਤਾਂ ਉਹ ਮਹਿਲਾ ਕ੍ਰਿਕਟਰ ਸ਼ੈਫਾਲੀ ਵਰਮਾ (15 ਸਾਲ ਅਤੇ 239 ਦਿਨ) ਦੇ ਰਿਕਾਰਡ ਨੂੰ ਤੋੜ ਦੇਵੇਗਾ। ਸਚਿਨ ਨੇ 16 ਸਾਲ ਅਤੇ 205 ਦਿਨ ਦੀ ਉਮਰ ਵਿੱਚ ਆਪਣਾ ਡੈਬਿਊ ਕੀਤਾ ਸੀ।

ਵੈਭਵ ਸੂਰਿਆਵੰਸ਼ੀ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕਰਨਾ ਟੀਮ ਪ੍ਰਬੰਧਨ ਲਈ ਮੁਸ਼ਕਲ ਹੋਵੇਗਾ। ਇਸ ਲਈ ਇੱਕ ਤਜਰਬੇਕਾਰ ਖਿਡਾਰੀ ਨੂੰ ਬਾਹਰ ਕਰਨਾ ਜਾਂ ਬੱਲੇਬਾਜ਼ੀ ਕ੍ਰਮ ਬਦਲਣ ਦੀ ਲੋੜ ਹੋਵੇਗੀ। ਭਾਰਤ ਦੇ ਮੌਜੂਦਾ ਸਿਖਰਲੇ ਕ੍ਰਮ ਵਿੱਚ ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਸ਼ਾਮਲ ਹਨ। ਤਿੰਨਾਂ ਨੇ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਨਿਊਜ਼ੀਲੈਂਡ ਵਿਰੁੱਧ ਅਰਧ ਸੈਂਕੜੇ ਲਗਾ ਕੇ ਭਾਰਤ ਨੂੰ ਵਰਲਡ ਕੱਪ ਜਿਤਾਇਆ ਸੀ।

ਭਾਰਤ ਅਤੇ ਆਇਰਲੈਂਡ ਵਿਚਕਾਰ ਹੁਣ ਤੱਕ ਕੁੱਲ ਅੱਠ ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਸਾਰੇ ਭਾਰਤੀ ਟੀਮ ਨੇ ਜਿੱਤੇ ਹਨ। ਦੋਵਾਂ ਟੀਮਾਂ ਵਿਚਕਾਰ ਆਖਰੀ ਟੀ-20I 2024 ਵਿੱਚ ਖੇਡਿਆ ਗਿਆ ਸੀ।

ਦੋਵਾਂ ਟੀਮਾਂ ਦੀ ਸੰਭਾਵੀ ਪਲੇਇੰਗ: ਭਾਰਤ: ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਅਕਸ਼ਰ ਪਟੇਲ/ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਅਤੇ ਪ੍ਰਸਿਧ ਕ੍ਰਿਸ਼ਨਾ।

ਆਇਰਲੈਂਡ: ਟਿਮ ਟੈਕਟਰ, ਰੌਸ ਅਡੇਅਰ, ਹੈਰੀ ਟੈਕਟਰ, ਲੋਰਕਨ ਟਕਰ (ਵਿਕਟਕੀਪਰ/ਕਪਤਾਨ), ਗੈਰੇਥ ਡੇਲਾਨੀ, ਸਟੀਫਨ ਦੋਹੇਨੀ, ਜਾਰਜ ਡੌਕਰੇਲ, ਬੇਨ ਕੈਲਿਟਜ਼, ਮੈਥਿਊ ਹੰਫਰੀਜ਼, ਰੂਬੇਨ ਵਿਲਸਨ, ਅਤੇ ਗੈਵਿਨ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs IrelandLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

Most Popular

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

by Navjot
1 week ago
0

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ ਕੋਲਕਾਤਾ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 