• Latest
  • Trending
ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

8 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, October 28, 2026
No Result
View All Result
18 °c
Chandigarh
22 ° Thu
22 ° Fri
23 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

ਕੇਵਲ ਸਿੰਘ ਢਿੱਲੋਂ ਨੇ ਪਠਾਨਕੋਟ, ਅਬੋਹਰ, ਫਾਜ਼ਿਲਕਾ, ਮਾਨਸਾ, ਜਗਰਾਓਂ ਅਤੇ ਨਯਾਗਾਂਵ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ

June 26, 2026
in ਖਬਰਾਂ, ਪੰਜਾਬ
ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

➖ ਕੇਵਲ ਸਿੰਘ ਢਿੱਲੋਂ ਨੇ ਪਠਾਨਕੋਟ, ਅਬੋਹਰ, ਫਾਜ਼ਿਲਕਾ, ਮਾਨਸਾ, ਜਗਰਾਓਂ ਅਤੇ ਨਯਾਗਾਂਵ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ);- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੀਆਂ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ ਹੈ।

ਇਹ ਨਿਯੁਕਤੀਆਂ ਚੋਣੀ ਪ੍ਰਕਿਰਿਆ ਦੌਰਾਨ ਸੁਚਾਰੂ ਤਾਲਮੇਲ ਯਕੀਨੀ ਬਣਾਉਣ, ਸੰਗਠਨਾਤਮਕ ਨਿਗਰਾਨੀ ਨੂੰ ਮਜ਼ਬੂਤ ਕਰਨ ਅਤੇ ਪ੍ਰਭਾਵਸ਼ਾਲੀ ਚੋਣ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।

ਨਗਰ ਨਿਗਮ ਚੋਣਾਂ ਲਈ ਇੰਜੀਨੀਅਰ ਸ਼ਵੈਤ ਮਲਿਕ, ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ, ਨੂੰ ਪਠਾਨਕੋਟ ਦਾ ਪਰਵੇਖਕ ਨਿਯੁਕਤ ਕੀਤਾ ਗਿਆ ਹੈ, ਜਦਕਿ ਸਰਦਾਰ ਮਨਪ੍ਰੀਤ ਬਾਦਲ, ਸਾਬਕਾ ਕੈਬਿਨੇਟ ਮੰਤਰੀ, ਨੂੰ ਅਬੋਹਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸ੍ਰੀ ਕੇਡੀ ਭੰਡਾਰੀ, ਸੂਬਾ ਮਿਤ ਪ੍ਰਧਾਨ ਅਤੇ ਸਾਬਕਾ ਵਿਧਾਇਕ, ਨੂੰ ਫਾਜ਼ਿਲਕਾ ਦਾ ਪਰਵੇਖਕ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸੁਰਜੀਤ ਜਿਆਣੀ, ਸੂਬਾ ਮਿਤ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ, ਮਾਨਸਾ ਦੀ ਨਿਗਰਾਨੀ ਕਰਨਗੇ, ਜਦਕਿ ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਕੈਬਿਨੇਟ ਮੰਤਰੀ, ਨੂੰ ਜਗਰਾਓਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੂੰ ਨਯਾਗਾਂਵ ਦਾ ਪਰਵੇਖਕ ਨਿਯੁਕਤ ਕੀਤਾ ਗਿਆ ਹੈ।

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਸਾਰੇ ਪਰਵੇਖਕ ਅਨੁਭਵੀ ਆਗੂ ਹਨ, ਜਿਨ੍ਹਾਂ ਕੋਲ ਮਜ਼ਬੂਤ ਸੰਗਠਨਾਤਮਕ ਸਮਝ ਅਤੇ ਪ੍ਰਸ਼ਾਸਕੀ ਯੋਗਤਾ ਹੈ। ਉਨ੍ਹਾਂ ਦੀ ਰਹਿਨੁਮਾਈ ਨਾਲ ਪਾਰਦਰਸ਼ੀ ਤਾਲਮੇਲ ਯਕੀਨੀ ਹੋਵੇਗਾ ਅਤੇ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਵੇਗੀ।

ਇਹ ਨਿਯੁਕਤੀਆਂ ਸੰਗਠਨਾਤਮਕ ਅਨੁਸ਼ਾਸਨ ਅਤੇ ਰਣਨੀਤਿਕ ਤਿਆਰੀ ਪ੍ਰਤੀ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਕਿਉਂਕਿ ਪਾਰਟੀ ਰਾਜ ਦੇ ਸ਼ਹਿਰੀ ਸਥਾਨਕ ਨਿਕਾਇਆਂ ਵਿੱਚ ਆਪਣੇ ਜਨਾਧਾਰ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ।

Tags: BJP PUNJABBREAKING NEWSLatest Punjab news in PunjabiPUNJABtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

by Ranjit Singh
2 weeks ago
0

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ ਜਲੰਧਰ, 16 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 