• Latest
  • Trending
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 minutes ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

15 minutes ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

21 minutes ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

46 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

50 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

56 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

June 26, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਚੰਡੀਗੜ੍ਹ, 26 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ ‘ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।

ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ ‘ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
6 days ago
0

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 