
ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਇਸ ਵਾਰੀ 2,07,81,211 ਵੋਟਰ ਵੋਟ ਪਾਉਣਗੇ। ਇਨਾਂ ਵੋਟਰਾਂ ਵਿੱਚ ਪੁਰਸ਼ ਵੋਟਰ 1,09,50,735, ਮਹਿਲਾ ਵੋਟਰ 9,82,916 ਅਤੇ ਥਰਡ ਜੈਂਡਰ ਦੇ 560 ਵੋਟਰ ਹਨ। ਜਦਕਿ ਇਨਾਂ ਵਿੱਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।





















