Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ
ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ
ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ
ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ
Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ
ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ
Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























