Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼
ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ
ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ























