• Latest
  • Trending
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

29 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

50 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

54 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

2 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

2 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

2 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

2 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
39 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

June 27, 2026
in ਖਬਰਾਂ, ਰਾਸ਼ਟਰੀ
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਜੁਲਾਈ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਜੇਕਰ ਤੁਸੀਂ ਅਗਲੇ ਮਹੀਨੇ ਬੈਂਕ ਸ਼ਾਖਾ ਜਾ ਕੇ ਕੋਈ ਜ਼ਰੂਰੀ ਕੰਮ ਨਿਪਟਾਉਣਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਜਾਰੀ ਅਧਿਕਾਰਤ ਕੈਲੰਡਰ ਮੁਤਾਬਕ, ਜੁਲਾਈ 2026 ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਐਤਵਾਰ ਅਤੇ ਸ਼ਨੀਵਾਰ ਦੀਆਂ ਹਫ਼ਤਾਵਾਰੀ ਛੁੱਟੀਆਂ ਨੂੰ ਮਿਲਾ ਕੇ ਬੈਂਕ ਕੁੱਲ 12 ਦਿਨ ਬੰਦ ਰਹਿਣਗੇ।

ਜੁਲਾਈ ਮਹੀਨੇ ਬੈਂਕ ਛੁੱਟੀਆਂ ਦੀ ਸੂਚੀ

5 ਜੁਲਾਈ: ਐਤਵਾਰ (ਹਫ਼ਤਾਵਾਰੀ ਛੁੱਟੀ)
6 ਜੁਲਾਈ (ਸੋਮਵਾਰ): ਐੱਮ.ਐੱਚ.ਆਈ.ਪੀ. (MHIP) ਦਿਵਸ ਦੇ ਮੌਕੇ ‘ਤੇ ਆਈਜ਼ੌਲ ਵਿੱਚ ਬੈਂਕ ਬੰਦ ਰਹਿਣਗੇ।
9 ਜੁਲਾਈ (ਵੀਰਵਾਰ): ਬੇਹਦੇਹੀਨਖਲਾਮ ਤਿਉਹਾਰ ਦੇ ਮੌਕੇ ‘ਤੇ ਸ਼ਿਲਾਂਗ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।
11 ਜੁਲਾਈ: ਦੂਜਾ ਸ਼ਨੀਵਾਰ (ਹਫ਼ਤਾਵਾਰੀ ਛੁੱਟੀ)
12 ਜੁਲਾਈ: ਐਤਵਾਰ (ਹਫ਼ਤਾਵਾਰੀ ਛੁੱਟੀ)
16 ਜੁਲਾਈ (ਵੀਰਵਾਰ): ਰੱਥ ਯਾਤਰਾ/ਕੰਗ/ਹਰੇਲਾ ਦੇ ਪਾਵਨ ਮੌਕੇ ‘ਤੇ ਭੁਵਨੇਸ਼ਵਰ, ਦੇਹਰਾਦੂਨ, ਇੰਫਾਲ ਅਤੇ ਸ਼ਿਲਾਂਗ ਵਿੱਚ ਬੈਂਕ ਸ਼ਾਖਾਵਾਂ ਬੰਦ ਰਹਿਣਗੀਆਂ।
17 ਜੁਲਾਈ (ਸ਼ੁੱਕਰਵਾਰ): ਯੂ ਤਿਰੋਤ ਸਿੰਘ ਦੀ ਬਰਸੀ ਦੇ ਸਨਮਾਨ ਵਿੱਚ ਸ਼ਿਲਾਂਗ ਦੇ ਬੈਂਕਾਂ ਵਿੱਚ ਕੰਮਕਾਜ ਨਹੀਂ ਹੋਵੇਗਾ।
18 ਜੁਲਾਈ (ਸ਼ਨੀਵਾਰ): ਦ੍ਰੁਕਪਾ ਤਸ਼ੇ-ਜੀ ਬੌਧ ਤਿਉਹਾਰ ਦੇ ਕਾਰਨ ਗੰਗਟੋਕ ਵਿੱਚ ਬੈਂਕ ਬੰਦ ਰਹਿਣਗੇ।
19 ਜੁਲਾਈ: ਐਤਵਾਰ (ਹਫ਼ਤਾਵਾਰੀ ਛੁੱਟੀ)
22 ਜੁਲਾਈ (ਬੁੱਧਵਾਰ): ਖਾਰਚੀ ਪੂਜਾ ਦੇ ਪਾਵਨ ਮੌਕੇ ‘ਤੇ ਅਗਰਤਲਾ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।
25 ਜੁਲਾਈ: ਚੌਥਾ ਸ਼ਨੀਵਾਰ (ਹਫ਼ਤਾਵਾਰੀ ਛੁੱਟੀ)
26 ਜੁਲਾਈ: ਐਤਵਾਰ (ਹਫ਼ਤਾਵਾਰੀ ਛੁੱਟੀ)

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3ਜੂਨ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 