ਮੰਡੀ, 7 ਅਕਤੂਬਰ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਜੀ.ਡੀ.ਪੀ ਉਤੇ ਹਮਲਾ ਕੀਤਾ ਹੈ|
ਮੰਡੀ ਵਿਖੇ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ| ਦੇਸ਼ ਵਿਚ ਨੌਜਵਾਨਾਂ ਨੂੰ ਆਪਣਾ ਭਵਿੱਖ ਨਹੀਂ ਦਿਖਾਈ ਦੇ ਰਿਹਾ| ਉਨ੍ਹਾਂ ਕਿਹਾ ਕਿ ਚੀਨ ਵਿਚ ਹਰ ਰੋਜ਼ 50 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਰਿਹਾ ਹੈ, ਪਰ ਭਾਰਤ ਵਿਚ ਨੌਜਵਾਨਾਂ ਦੀ ਭਵਿੱਖ ਧੁੰਦਲਾ ਹੋ ਰਿਹਾ ਹੈ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...