Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ
ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ
ਯੂਰੀਆ ਖਾਦ ਸਕੈਂਡਲ: ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















