<h3><strong>ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ</strong></h3> <strong>- ਕਈ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ!</strong> ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਇਹ ਮੀਟਿੰਗ ਇਕ ਜੁਲਾਈ ਸ਼ਾਮ 4 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ। <img class="size-full wp-image-444917 aligncenter" src="https://wishavwarta.in/wp-content/uploads/2026/06/cabinet.png" alt="" width="447" height="743" />