• Latest
  • Trending
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

3 hours ago
ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

6 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

56 minutes ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

2 hours ago
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

2 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

3 hours ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

4 hours ago
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

5 hours ago
ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

5 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

5 hours ago
Hindi News
English News
Sunday, June 28, 2026
No Result
View All Result
36 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

June 28, 2026
in ਖਬਰਾਂ, ਖੇਡਾਂ
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

– ਸੈਮੀਫਾਈਨਲ ‘ਚ ਪਹੁੰਚਣ ਲਈ ਭਾਰਤ ਨੂੰ ਹਰ ਹਾਲ ‘ਚ ਜਿੱਤਣਾ ਹੋਵੇਗਾ ਮੈਚ!

ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਮਹਿਲਾ ਟੀ-20 ਵਰਲਡ ਕੱਪ ਵਿੱਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ ਖੇਡਿਆ ਜਾ ਰਿਹਾ । ਲਾਰਡਸ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੈਟਿੰਗ ਚੁਣੀ। ਇਸ ਮੈਦਾਨ ‘ਤੇ ਪਹਿਲੀ ਵਾਰ ਭਾਰਤੀ ਮਹਿਲਾ ਟੀਮ ਕੋਈ ਟੀ-20 ਮੈਚ ਖੇਡ ਰਹੀ ਹੈ।

ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਟੀਮ ਲਈ ਬੇਹੱਦ ਅਹਿਮ ਮੁਕਾਬਲਾ ਹੈ, ਇਸ ਲਈ ਖਿਡਾਰੀ ਬਿਨਾਂ ਕਿਸੇ ਦਬਾਅ ਦੇ ਖੁੱਲ੍ਹ ਕੇ ਬੱਲੇਬਾਜ਼ੀ ਕਰਨਗੇ।ਟੀਮ ਵਿੱਚ ਇੱਕ ਬਦਲਾਅ ਕਰਦੇ ਹੋਏ ਨੰਦਿਨੀ ਦੀ ਜਗ੍ਹਾ ਕ੍ਰਾਂਤੀ ਨੂੰ ਸ਼ਾਮਲ ਕੀਤਾ ਗਿਆ ਹੈ। ਹਰਮਨਪ੍ਰੀਤ ਨੇ ਕਿਹਾ ਕਿ ਇਸ ਤਰ੍ਹਾਂ ਦੀ ਪਿੱਚ ਕ੍ਰਾਂਤੀ ਦੀ ਖੇਡ ਦੇ ਅਨੁਕੂਲ ਹੈ ਅਤੇ ਟੀਮ ਨਵੇਂ ਦਿਨ ਤੇ ਨਵੇਂ ਜੋਸ਼ ਨਾਲ ਮੈਦਾਨ ਵਿੱਚ ਉਤਰੇਗੀ।

ਆਸਟ੍ਰੇਲੀਆ ਦੀ ਕਪਤਾਨ ਸੋਫੀ ਮੋਲੀਨਿਊ ਨੇ ਕਿਹਾ ਕਿ ਜੇਕਰ ਉਹ ਟਾਸ ਜਿੱਤਦੇ ਤਾਂ ਉਨ੍ਹਾਂ ਦੀ ਟੀਮ ਪਹਿਲਾਂ ਗੇਂਦਬਾਜ਼ੀ ਕਰਦੀ। ਆਸਟ੍ਰੇਲੀਆ ਨੇ ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਹੈ। ਫੀਬੀ ਲਿਚਫੀਲਡ ਦੀ ਵਾਪਸੀ ਹੋਈ ਹੈ, ਜਦਕਿ ਅਲਾਨਾ ਕਿੰਗ ਨੂੰ ਬਾਹਰ ਰੱਖਿਆ ਗਿਆ ਹੈ। ਮੋਲੀਨਿਊ ਮੁਤਾਬਕ ਇਹ ਫ਼ੈਸਲਾ ਪਿੱਚ ਦੀਆਂ ਸਥਿਤੀਆਂ ਅਤੇ ਮੈਚਅੱਪ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।

ਦੱਸ ਦਈਏ ਕਿ ਸੈਮੀਫਾਈਨਲ ਵਿੱਚ ਪਹੁੰਚਣ ਲਈ ਭਾਰਤ ਨੂੰ ਹਰ ਹਾਲ ਵਿੱਚ ਇਹ ਮੈਚ ਜਿੱਤਣਾ ਹੋਵੇਗਾ। ਆਸਟ੍ਰੇਲੀਆ ਲਗਭਗ ਸੈਮੀਫਾਈਨਲ ਵਿੱਚ ਪਹੁੰਚ ਚੁੱਕਾ ਹੈ। ਦੂਜਾ ਸਥਾਨ ਭਾਰਤ ਅਤੇ ਸਾਊਥ ਅਫ਼ਰੀਕਾ ਵਿਚਾਲੇ ਤੈਅ ਹੋਵੇਗਾ।

ਪਲੇਇੰਗ-11

ਭਾਰਤ: ਸ਼ੇਫਾਲੀ ਵਰਮਾ, ਸਮ੍ਰਿਤੀ ਮੰਧਾਨਾ, ਜੇਮਿਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਯਸਤਿਕਾ ਭਾਟੀਆ, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਰਾਧਾ ਯਾਦਵ, ਕ੍ਰਾਂਤੀ ਗੌੜ, ਰੇਣੁਕਾ ਸਿੰਘ ਅਤੇ ਐੱਨ ਸ਼੍ਰੀ ਚਰਣੀ।

ਆਸਟ੍ਰੇਲੀਆ: ਬੈਥ ਮੂਨੀ (ਵਿਕਟਕੀਪਰ), ਜਾਰਜੀਆ ਵੋਲ, ਫੀਬੀ ਲਿਚਫੀਲਡ, ਐਲਿਸ ਪੇਰੀ, ਐਸ਼ਲੇ ਗਾਰਡਨਰ, ਜਾਰਜੀਆ ਵੇਅਰਹੈਮ, ਐਨਾਬੈਲ ਸਦਰਲੈਂਡ, ਨਿਕੋਲਾ ਕੈਰੀ, ਸੋਫੀ ਮੋਲੀਨਿਊ (ਕਪਤਾਨ), ਲੂਸੀ ਹੈਮਿਲਟਨ ਅਤੇ ਕਿਮ ਗਰਥ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
June 28, 2026
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ  ਹਰਮਨਪ੍ਰੀਤ ਕੌਰ ਨੇ ਲਗਾਇਆ ਅਰਧ ਸੈਂਕੜਾ ਜਾਣੋ ਭਾਰਤ ਨੇ ਆਸਟ੍ਰੇਲੀਆ...

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

by Jaspreet Kaur
June 28, 2026
0

Ind vs Ire T20 : ਭਾਰਤ - ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ ਡੈਬਿਊ ਮੈਚ 'ਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

by Ankit
June 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
June 28, 2026
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

Most Popular

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

by Ranjit Singh
1 week ago
0

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 