Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ
ਯੂਰੀਆ ਖਾਦ ਸਕੈਂਡਲ: ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























