• Latest
  • Trending
Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

3 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

39 minutes ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

1 hour ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

2 hours ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

CBSE ਨੇ ਤਿੰਨ-ਭਾਸ਼ਾਈ ਨੀਤੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

3 hours ago
Hindi News
English News
Monday, June 29, 2026
No Result
View All Result
44 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

June 29, 2026
in ਖਬਰਾਂ, ਪੰਜਾਬ
Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

ਜਲੰਧਰ, 29 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ 4 ਮੌਤਾਂ ਹੋ ਗਿਆਨ ਹਨ ਜਦੋਂ ਕਿ 5 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ‘ਚ ਤਿੰਨ ਜਣੇ ਇੱਕ ਹੀ ਪਰਿਵਾਰ ਦੇ ਹਨ। ਮ੍ਰਿਤਕਾਂ ਵਿੱਚ ਇੱਕ ਦੋ ਸਾਲ ਦਾ ਬੱਚਾ, ਇੱਕ ਫੌਜੀ, ਉਸਦੀ ਪਤਨੀ ਅਤੇ ਇੱਕ ਹੋਰ ਔਰਤ ਸ਼ਾਮਲ ਹੈ। ਸਾਰੇ ਹੀ ਮ੍ਰਿਤਕ ਬਲੇਨੋ ਕਾਰ ਵਿੱਚ ਸਵਾਰ ਸਨ, ਜਿਨ੍ਹਾਂ ਦੀ ਪਛਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਿੰਮਤਪੁਰ ਦੇ ਰਹਿਣ ਵਾਲੇ ਰੁਪਿੰਦਰ ਸਿੰਘ, ਉਸਦੀ ਪਤਨੀ ਹਰਪ੍ਰੀਤ ਕੌਰ, ਉਨ੍ਹਾਂ ਦੇ ਪੁੱਤ ਅਰਸ਼ਦੀਪ ਸਿੰਘ ਅਤੇ ਇੱਕ ਹੋਰ ਔਰਤ ਸੰਤੋਸ਼ ਕੌਰ ਵਜੋਂ ਹੋਈ ਹੈ। ਉੱਤਰ ਪ੍ਰਦੇਸ਼ ਦੇ ਬਰੇਲੀ ਦੇ ਪੰਜ ਲੋਕ, ਜੋ ਕ੍ਰੇਟਾ ਕਾਰ ਵਿੱਚ ਸਵਾਰ ਸਨ, ਗੰਭੀਰ ਜ਼ਖਮੀ ਹੋ ਗਏ।

ਰਿਪੋਰਟਾਂ ਅਨੁਸਾਰ, ਪਰਿਵਾਰ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਇੱਕ ਬਲੇਨੋ ਕਾਰ ਵਿੱਚ ਯਾਤਰਾ ਕਰ ਰਿਹਾ ਸੀ। ਕਿਸ਼ਨਗੜ੍ਹ ਨੇੜੇ ਡਿਵਾਈਡਰ ਪਾਰ ਕਰਦੇ ਸਮੇਂ, ਉਨ੍ਹਾਂ ਦੀ ਕਾਰ ਕੰਟਰੋਲ ਗੁਆ ਬੈਠੀ ਅਤੇ ਕ੍ਰੇਟਾ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਸਥਾਨਕ ਨਿਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਤੇਜ਼ ਰਫ਼ਤਾਰ ਹਾਦਸੇ ਦਾ ਮੁੱਖ ਕਾਰਨ ਸੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਅਲਾਵਲਪੁਰ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਤੁਰੰਤ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਡੀਐਸਪੀ ਰਾਜੀਵ ਕੁਮਾਰ ਵੀ ਮੌਕੇ ‘ਤੇ ਮੌਜੂਦ ਸਨ। ਪੁਲਿਸ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ, ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਅਤੇ ਆਵਾਜਾਈ ਨੂੰ ਬਹਾਲ ਕਰ ਦਿੱਤਾ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

by Ankit
June 29, 2026
0

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ...

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

by Navjot
June 29, 2026
0

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ 'ਚ ਆ ਰਹੀ ਪ੍ਰੇਸ਼ਾਨੀ ਚੰਡੀਗੜ੍ਹ,...

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

by Navjot
June 29, 2026
0

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO ਜੇਨੇਵਾ, 29 ਜੂਨ (ਵਿਸ਼ਵ ਵਾਰਤਾ) ਵਿਸ਼ਵ ਸਿਹਤ...

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

by Navjot
June 29, 2026
0

Badminton Asia Junior Team C'ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ ਯਤਸੁਸ਼ੀਰੋ (ਜਾਪਾਨ), 29 ਜੂਨ (ਵਿਸ਼ਵ ਵਾਰਤਾ) ਬੈਡਮਿੰਟਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

by Ankit
June 29, 2026
0

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ...

Most Popular

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

by Jaspreet Kaur
3 weeks ago
0

ਜਰਮਨੀ 'ਚ ਕਪੂਰਥਲਾ ਦੇ ਨੌਜਵਾਨ ਦੀ ਮੌਤ - ਵਿਵਾਦ ਸੁਲਝਾਉਣ ਗਏ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ, 8 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 