• Latest
  • Trending
Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

2 months ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

6 minutes ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

19 minutes ago
ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

43 minutes ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

53 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

2 hours ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

3 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

June 30, 2026
in ਖਬਰਾਂ, ਪੰਜਾਬ
Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਕੱਲ੍ਹ 1 ਜੁਲਾਈ ਤੋਂ ਪੰਜਾਬ ਦੇ ਸਕੂਲ ਮੁੜ ਖੁੱਲ੍ਹਣਗੇ।

ਦੱਸ ਦਈਏ ਕਿ ਅਜੇ ਤੱਕ ਸੂਬਾ ਸਰਕਾਰ ਵੱਲੋਂ ਛੁੱਟੀਆਂ ਨੂੰ ਹੋਰ ਵਧਾਉਣ ਸਬੰਧੀ ਕੋਈ ਨਵਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਮੌਜੂਦਾ ਹੁਕਮਾਂ ਅਨੁਸਾਰ ਕੱਲ੍ਹ 1 ਜੁਲਾਈ 2026 ਤੋਂ ਸਕੂਲ ਮੁੜ ਖੁੱਲ੍ਹਣਗੇ, ਜੇਕਰ ਇਸ ਤੋਂ ਪਹਿਲਾਂ ਅੱਜ ਸ਼ਾਮ ਤੱਕ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਸੰਬੰਧੀ ਕੋਈ ਨਵਾਂ ਹੁਕਮ ਜਾਰੀ ਨਾ ਕੀਤਾ ਜਾਵੇ।

ਹਲਕੀ ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਦਾਅਵੇ ਵਾਇਰਲ ਹੋ ਰਹੇ ਹਨ ਕਿ ਗਰਮੀਆਂ ਦੀਆਂ ਛੁੱਟੀਆਂ ‘ਚ 7 ਦਿਨ ਦਾ ਵਾਧਾ ਕੀਤਾ ਗਿਆ ਹੈ ਜਾਣੀ ਕਿ ਸਕੂਲ 7 ਜੁਲਾਈ ਤੱਕ ਬੰਦ ਰਹਿਣਗੇ। ਪਰ ਅਸੀਂ ਇੱਥੇ ਇਹ ਦੱਸ ਦਈਏ ਕਿ ਮੌਜੂਦਾ ਸਮੇਂ ਤੱਕ ਇਸ ਸ਼ਡਿਊਲ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਕੋਈ ਨਵਾਂ ਸਰਕਾਰੀ ਹੁਕਮ ਜਾਰੀ ਨਹੀਂ ਕੀਤਾ ਗਿਆ। ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਗਰਮੀਆਂ ਦੀਆਂ ਛੁੱਟੀਆਂ ਦਾ ਆਖਰੀ ਦਿਨ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

by Jaspreet Kaur
August 16, 2026
0

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ 'ਚ ਵੱਡੀ ਅਪਡੇਟ - ਹਰਿਆਣਾ ਤੋਂ ਮਿਲੀਆਂ ਕੁੜੀਆਂ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ)...

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

by Jaspreet Kaur
August 16, 2026
0

ਅੰਮ੍ਰਿਤਸਰ 'ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) - ਅੰਮ੍ਰਿਤਸਰ ਦੀਆਂ ਸਮੂਹ...

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
August 16, 2026
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 