ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼
ਚੰਡੀਗੜ੍ਹ, 1 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਤਾਜ਼ਾ ਆਈਸੀਸੀ ਪੁਰਸ਼ ਟੀ-20 ਬੱਲੇਬਾਜ਼ੀ ਰੈਂਕਿੰਗ ਵਿੱਚ ਦੁਨੀਆ ਦਾ ਨੰਬਰ-1 ਬੱਲੇਬਾਜ਼ ਬਣ ਗਿਆ ਹੈ। ਈਸ਼ਾਨ ਟੀ-20 ਰੈਂਕਿੰਗ ਵਿੱਚ ਨੰਬਰ-1 ਸਥਾਨ ‘ਤੇ ਪਹੁੰਚਣ ਵਾਲਾ ਚੌਥਾ ਭਾਰਤੀ ਬੱਲੇਬਾਜ਼ ਹੈ। ਇਸ ਤੋਂ ਪਹਿਲਾਂ ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਅਭਿਸ਼ੇਕ ਸ਼ਰਮਾ ਨੇ ਇਹ ਉਪਲਬਧੀ ਹਾਸਲ ਕੀਤੀ ਸੀ।
𝑹𝒊𝒔𝒊𝒏𝒈 𝒕𝒐 𝒕𝒉𝒆 𝒕𝒐𝒑 ⭐
Ishan Kishan reaches the No.1 spot in the ICC Men's T20I Batting Rankings 👏
Read more ➡️ https://t.co/KoXIJ9D3PM pic.twitter.com/0z5Q513cYt
— ICC (@ICC) July 1, 2026























