• Latest
  • Trending
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

3 months ago
Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

10 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

11 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

Hindi News
English News
Friday, October 9, 2026
No Result
View All Result
21 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

July 1, 2026
in ਖਬਰਾਂ, ਪੰਜਾਬ
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ 1 ਜੁਲਾਈ (ਵਿਸ਼ਵ ਵਾਰਤਾ);- ਪਾਕਿਸਤਾਨ ਦੇ ਫਾਰੂਕਾਬਾਦ ਸਥਿਤ ਤਕਰੀਬਨ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਭੂ-ਮਾਫੀਆ ਵੱਲੋਂ ਢਾਹੇ ਜਾਣ ਦੀ ਘਟਨਾ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਇਸ ਮੰਦਭਾਗੀ ਕਾਰਵਾਈ ਨੂੰ ਲੈ ਕੇ ਪਾਕਿਸਤਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਢਿੱਲੋਂ ਨੇ ਕਿਹਾ ਕਿ ਇਹ ਇਮਾਰਤ ਪਾਕਿਸਤਾਨ ਸਰਕਾਰ ਵੱਲੋਂ ਖ਼ੁਦ ‘ਇਤਿਹਾਸਕ ਸਮਾਰਕ’ ਐਲਾਨੀ ਗਈ ਹੈ ਅਤੇ ਇਸ ਨੂੰ ਢਾਹੁਣ ‘ਤੇ ਮੁਕੰਮਲ ਪਾਬੰਦੀ ਹੈ। ਇਸ ਦੇ ਬਾਵਜੂਦ, ਸਿੱਖਾਂ ਦੀ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਮੰਦਭਾਗਾ ਹੈ।

ਢਿੱਲੋਂ ਨੇ ਪਾਕਿਸਤਾਨ ਵਿੱਚ ਸਿੱਖਾਂ ਦੇ ਮੌਜੂਦਾ ਹਾਲਾਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਪਾਕਿਸਤਾਨੀ ਪੰਜਾਬ ਵਿੱਚ ਸਿੱਖਾਂ ‘ਤੇ ਹਮਲੇ ਅਤੇ ਤਸ਼ੱਦਦ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜੇ ਕੁਝ ਦਿਨ ਪਹਿਲਾਂ ਹੀ ਉੱਥੇ ਇੱਕ ਗੁਰੂ ਘਰ ਦੇ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਨਿਤ ਦਿਹਾੜੇ ਗੁਰੂ ਘਰਾਂ ‘ਤੇ ਹਮਲੇ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜੋ ਕਿ ਬੇਹੱਦ ਚਿੰਤਾਜਨਕ ਅਤੇ ਅਸਹਿਣਯੋਗ ਹਨ।

ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਗੁਰੂ ਘਰ ਦੀ ਇਮਾਰਤ ਨੂੰ ਢਾਹੁਣ ਤੋਂ ਰੋਕਿਆ ਜਾਵੇ।

ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਕੌਮ ਘੱਟ-ਗਿਣਤੀ ਵਿੱਚ ਹੈ, ਇਸ ਲਈ ਉਨ੍ਹਾਂ ਦੇ ਬਨਿਆਦੀ ਹੱਕਾਂ, ਜਾਨ-ਮਾਲ ਅਤੇ ਸਾਰੇ ਇਤਿਹਾਸਕ ਗੁਰੂ-ਘਰਾਂ ਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

by Ankit
October 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 09-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

by Ankit
October 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 09-10-2026 |...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 