• Latest
  • Trending
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

2 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

32 minutes ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

3 hours ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

4 hours ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

6 hours ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Hindi News
English News
Thursday, July 2, 2026
No Result
View All Result
36 °c
Chandigarh
34 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

July 2, 2026
in ਖਬਰਾਂ, ਪੰਜਾਬ
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

– ਇੱਕ ਔਰਤ ਸਮੇਤ ਤਿੰਨ ਯਾਤਰੀ ਗ੍ਰਿਫਤਾਰ

ਅੰਮ੍ਰਿਤਸਰ, 2 ਜੁਲਾਈ (ਵਿਸ਼ਵ ਵਾਰਤਾ) – ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ 1 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਇਸ ਮਾਮਲੇ ‘ਚ ਇੱਕ ਔਰਤ ਸਮੇਤ ਤਿੰਨ ਯਾਤਰੀਆਂ ਦੀ ਗ੍ਰਿਫਤਾਰੀ ਵੀ ਹੋਈ ਹੈ। ਦੱਸ ਦਈਏ ਕਿ ਇਹ ਸਾਰੇ ਜਣੇ ਇਕੱਠੇ ਹੀ ਇੱਕ ਫਲਾਈਟ ਰਾਹੀਂ ਸੋਨਾ ਨਹੀਂ ਲੈ ਕੇ ਆ ਰਹੇ ਸਨ, ਸਗੋਂ ਇਹ ਸਾਰੇ ਜਣੇ ਵੱਖ-ਵੱਖ ਫਲਾਈਟਾਂ ਰਾਹੀਂ ਅੰਮ੍ਰਿਤਸਰ ਆਏ ਸਨ। ਦੋਸ਼ ਹਨ ਕਿ ਤਿੰਨੇ ਯਾਤਰੀ ਪੇਸਟ ਅਤੇ ਬਰੇਸਲੇਟ ਵਿੱਚ ਛੁਪਾਇਆ ਗਿਆ ਸੋਨਾ ਲਿਜਾ ਰਹੇ ਸਨ। ਕਸਟਮ ਵਿਭਾਗ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀਆਂ ਟੀਮਾਂ ਨੇ ਇਹ ਕਾਰਵਾਈ ਕੀਤੀ।

ਦੱਸ ਦਈਏ ਕਿ ਦੋ ਯਾਤਰੀ ਤਾਂ ਸ਼ਾਰਜਾਹ ਤੋਂ ਫਲਾਈਟ ਨੰਬਰ 6E1428 ਅਤੇ ਫਲਾਈਟ ਨੰਬਰ IX-138 ਰਾਹੀਂ (ਮਹਿਲਾ ਯਾਤਰੀ) ਅੰਮ੍ਰਿਤਸਰ ਪਹੁੰਚੇ ਸਨ। ਜਦੋਂ ਕਿ ਇੱਕ ਯਾਤਰੀ ਮੈਲਬੌਰਨ ਤੋਂ ਕੁਆਲਾਲੰਪੁਰ ਹੁੰਦੇ ਹੋਏ ਫਲਾਈਟ ਨੰਬਰ MH-118 ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ।

ਇੱਕ ਕਸਟਮ ਅਧਿਕਾਰੀ ਦੇ ਅਨੁਸਾਰ, ਬਰਾਮਦ ਕੀਤਾ ਗਿਆ ਸੋਨਾ ਜ਼ਬਤ ਕਰ ਲਿਆ ਗਿਆ ਹੈ। ਸੋਨੇ ਨਾਲ ਫੜੇ ਗਏ ਯਾਤਰੀਆਂ ਵਿਰੁੱਧ ਕਸਟਮ ਐਕਟ, 1962 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਭਾਗ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਇਨ੍ਹਾਂ ਮਾਮਲਿਆਂ ਵਿੱਚ ਕੋਈ ਅੰਤਰਰਾਸ਼ਟਰੀ ਸੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਸ਼ਾਮਲ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

by Jaspreet Kaur
July 2, 2026
0

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ ਕਰਨਾਟਕ, 2 ਜੁਲਾਈ (ਵਿਸ਼ਵ ਵਾਰਤਾ): ਬੈਂਗਲੁਰੂ ਵਿੱਚ ਵੀਰਵਾਰ ਨੂੰ ਇੱਕ ਪੱਥਰ ਦੀ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

by Jaspreet Kaur
July 2, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ ਈਰਾਨ, 2 ਜੁਲਾਈ 2026...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

by Jaspreet Kaur
July 2, 2026
0

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ 'ਚ ਹੋਇਆ ਭਾਰੀ ਵਾਧਾ ਆਸਟ੍ਰੇਲੀਆ, 2 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

by Jaspreet Kaur
July 2, 2026
0

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ ਕਰਨਾਟਕ, 2 ਜੁਲਾਈ (ਵਿਸ਼ਵ ਵਾਰਤਾ): ਬੈਂਗਲੁਰੂ ਵਿੱਚ ਵੀਰਵਾਰ ਨੂੰ ਇੱਕ ਪੱਥਰ ਦੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 day ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 