AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ
ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਰਬਜੋਤ ਸਿੰਘ ਸਾਬੀ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਸਰਬਜੋਤ ਸਿੰਘ ਸਾਬੀ ਨੂੰ ਮੁਕੇਰੀਆਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























