Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !
ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























