• Latest
  • Trending
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

2 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

3 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

6 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

7 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

Hindi News
English News
Thursday, July 2, 2026
No Result
View All Result
31 °c
Chandigarh
34 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

July 2, 2026
in ਖਬਰਾਂ, ਪੰਜਾਬ, ਰਾਸ਼ਟਰੀ
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ

ਨਵੀ ਦਿੱਲੀ, 2 ਜੁਲਾਈ (ਵਿਸ਼ਵ ਵਾਰਤਾ): ਪਾਪੂਲਰ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਦੇ ਯੂਜ਼ਰਨੇਮ ਫੀਚਰ ਵਿਵਾਦ ਵਿਚਾਲੇ ਭਾਰਤ ਸਰਕਾਰ ਮੇਟਾ ਅਤੇ ਵਟਸਐਪ ਖ਼ਿਲਾਫ਼ ਤਾਂ ਸਖ਼ਤ ਹੋ ਹੀ ਗਈ ਹੈ, ਨਾਲ ਹੀ ਟੈਲੀਗ੍ਰਾਮ ਅਤੇ ਸਿਗਨਲ ਵਰਗੇ ਐਪਸ ਵੀ ਨਿਸ਼ਾਨੇ ‘ਤੇ ਆ ਗਏ ਹਨ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਹੁਣ ਟੈਲੀਗ੍ਰਾਮ ਅਤੇ ਸਿਗਨਲ ਨੂੰ ਵੀ ਨੋਟਿਸ ਭੇਜਿਆ ਹੈ।

ਦਰਅਸਲ, ਟੈਲੀਗ੍ਰਾਮ ਅਤੇ ਸਿਗਨਲ ਨੂੰ ਭੇਜੇ ਗਏ ਨੋਟਿਸ ਵਿੱਚ ਕੇਂਦਰ ਸਰਕਾਰ ਦੇ ਅਧੀਨ ਆਉਣ ਵਾਲੇ ਆਈਟੀ (IT) ਮੰਤਰਾਲੇ ਨੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਯੂਜ਼ਰਨੇਮ ਫੀਚਰ ਬਣਾਈ ਰੱਖਣ ਦੀ ਇਜਾਜ਼ਤ ਕਿਉਂ ਦਿੱਤੀ ਜਾਣੀ ਚਾਹੀਦੀ ਹੈ? ਇਸ ਦੇ ਨਾਲ ਹੀ ਇਹ ਵੀ ਪੁੱਛਿਆ ਗਿਆ ਹੈ ਕਿ ਇਹ ਪਲੇਟਫਾਰਮ ਧੋਖਾਧੜੀ ਅਤੇ ਪਛਾਣ ਦੀ ਨਕਲ ਨਾਲ ਜੁੜੀਆਂ ਚਿੰਤਾਵਾਂ ਨੂੰ ਕਿਵੇਂ ਸੰਭਾਲ ਰਹੇ ਹਨ?

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਵਟਸਐਪ ਦੇ ਨਵੇਂ ‘ਯੂਜ਼ਰਨੇਮ’ ਫੀਚਰ ਦੇ ਰੋਲਆਊਟ ‘ਤੇ ਫਿਲਹਾਲ ਰੋਕ ਲਗਾ ਦਿੱਤੀ ਸੀ। ਭਾਰਤ ਸਰਕਾਰ ਦਾ ਤਰਕ ਸੀ ਕਿ ਇਸ ਫੀਚਰ ਨਾਲ ਸਾਈਬਰ ਅਪਰਾਧ, ਫਿਸ਼ਿੰਗ ਅਤੇ ‘ਡਿਜੀਟਲ ਅਰੈਸਟ’ ਵਰਗੀਆਂ ਘਟਨਾਵਾਂ ਵਿੱਚ ਤੇਜ਼ੀ ਆ ਸਕਦੀ ਹੈ। ਇਸੇ ਕਾਰਨ ਕੇਂਦਰ ਸਰਕਾਰ ਨੇ ਮੇਟਾ ਨੂੰ ਨੋਟਿਸ ਭੇਜ ਕੇ ਤਿੰਨ ਦਿਨਾਂ ਦੇ ਅੰਦਰ ਇਸ ‘ਤੇ ਵਿਸਤ੍ਰਿਤ ਸਪੱਸ਼ਟੀਕਰਨ ਮੰਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
July 2, 2026
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
2 weeks ago
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 