• Latest
  • Trending
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 months ago
ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

56 seconds ago
ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ 

ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ 

23 minutes ago
ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ ‘ਸੇਵਾ ਯਾਤਰਾ’ ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ 

ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ ‘ਸੇਵਾ ਯਾਤਰਾ’ ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ 

30 minutes ago
ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

40 minutes ago
Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

48 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ; ਅੱਜ ਮੌਸਮ ਰਹੇਗਾ ਖੁਸ਼ਕ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ; ਅੱਜ ਮੌਸਮ ਰਹੇਗਾ ਖੁਸ਼ਕ 

56 minutes ago
ਨੋਇਡਾ ਵਿੱਚ ਏਸੀ ਬੱਸ ਨੂੰ ਲੱਗੀ ਅੱਗ ; 9 ਜਿਉਂਦੇ ਸੜੇ

ਨੋਇਡਾ ਵਿੱਚ ਏਸੀ ਬੱਸ ਨੂੰ ਲੱਗੀ ਅੱਗ ; 9 ਜਿਉਂਦੇ ਸੜੇ

1 hour ago
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

1 hour ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, September 24, 2026
No Result
View All Result
29 °c
Chandigarh
27 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

July 3, 2026
in ਖਬਰਾਂ, ਪੰਜਾਬ
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਚ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਬਾਰੇ ਜਾਣਕਾਰੀ ਮੰਗੀ ਗਈ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਸਰਕਾਰ ਤੋਂ ਜਵਾਬ ਮੰਗਿਆ ਸੀ।

ਹਾਈ ਕੋਰਟ ਦੇ ਹੁਕਮ ‘ਤੇ ਸਰਕਾਰ ਨੇ 15 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਸੀਲਬੰਦ ਲਿਫਾਫੇ ਵਿੱਚ ਜਮ੍ਹਾਂ ਕਰਵਾਇਆ ਸੀ। ਹਾਈ ਕੋਰਟ ਵਿੱਚ ਅੱਜ ਕੇਸ ਦੀ ਸੁਣਵਾਈ ਦੁਬਾਰਾ ਹੋਵੇਗੀ। ਇਹ ਦੇਖਣਾ ਬਾਕੀ ਹੈ ਕਿ ਅਦਾਲਤ ਇਸ ਮਾਮਲੇ ‘ਤੇ ਕੀ ਫੈਸਲਾ ਲੈਂਦੀ ਹੈ।

ਦੱਸ ਦਈਏ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਆਪਣੀ ਪਟੀਸ਼ਨ ਵਿੱਚ, ਪਾਠਕ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਦੱਸੇ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਦੋ ਮਾਮਲੇ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੇ ਹਨ। ਪਾਠਕ ਨੇ ਪਟੀਸ਼ਨ ‘ਚ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ, ਇਹ ਅਫਵਾਹ ਚੱਲ ਰਹੀ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਜੇ ਤੱਕ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਐਫਆਈਆਰ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ ਕਿਸੇ ਵੀ ਸਖ਼ਤ ਕਾਰਵਾਈ ‘ਤੇ ਰੋਕ ਵਧਾ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੰਜਾਬ ਸਰਕਾਰ ਪਾਠਕ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ‘ਤੇ ਹੈਰਾਨੀ ਜਤਾਈ ਕਿ ਉਹ ਇਕ ਸਿੱਧੇ ਸਵਾਲ ਦਾ ਜਵਾਬ ਕਿਉਂ ਨਹੀਂ ਦੇ ਰਹੇ। ਅਦਾਲਤ ਨੇ ਕਿਹਾ ਕਿ ਪਹਿਲਾਂ ਸਰਕਾਰ ਇਹ ਦੱਸੇ ਕਿ ਐਫ.ਆਈ.ਆਰ. ਹੈ ਜਾਂ ਨਹੀਂ, ਉਸ ਤੋਂ ਬਾਅਦ ਹੀ ਬਾਕੀ ਦਲੀਲਾਂ ਸੁਣੀਆਂ ਜਾਣਗੀਆਂ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

by Navjot
September 24, 2026
0

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ   ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ 

ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ 

by Navjot
September 24, 2026
0

ਨਿਯਮਾਂ ਦੀ ਪਾਲਣਾ ਨਾ ਕਰਨ 'ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ  ਨਵੀਂ ਦਿੱਲੀ, 24 ਸਤੰਬਰ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ ‘ਸੇਵਾ ਯਾਤਰਾ’ ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ 

ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ ‘ਸੇਵਾ ਯਾਤਰਾ’ ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ 

by Navjot
September 24, 2026
0

ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ 'ਸੇਵਾ ਯਾਤਰਾ' ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ      ਨਵੀਂ ਦਿੱਲੀ,...

ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

by Navjot
September 24, 2026
0

ਓਮਾਨ ਨੇੜੇ ਜਹਾਜ਼ 'ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)  ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

by Navjot
September 24, 2026
0

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ   ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 