Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ
ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ
ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ
ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ
ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























