• Latest
  • Trending
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

2 months ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

36 minutes ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

48 minutes ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

1 hour ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

3 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

3 hours ago
Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

3 hours ago
DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

4 hours ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Wednesday, September 2, 2026
No Result
View All Result
29 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

July 3, 2026
in ਖਬਰਾਂ, ਪੰਜਾਬ, ਫ਼ਿਲਮੀ, ਬ੍ਰੇਕਿੰਗ ਨਿਊਜ਼
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

– ਇਸ ਨਵੇਂ ਨਾਮ ਨਾਲ ਹੋਈ ਰਿਲੀਜ਼

– ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ ਫਿਲਮ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਦਿਲਜੀਤ ਦੋਸਾਂਝ ਦੇ ਪ੍ਰਸ਼ੰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਨੂੰ ਲੈ ਕੇ ਅਹਿਮ ਖਬਰ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਆਖ਼ਰਕਾਰ ਇਹ ਫ਼ਿਲਮ ਅੱਜ, 03 ਜੁਲਾਈ 2026 ਨੂੰ ਓਟੀਟੀ (OTT) ਪਲੇਟਫਾਰਮ ‘ਤੇ ਰਿਲੀਜ਼ ਹੋ ਗਈ ਹੈ। ਸ਼ਾਮ 6 ਵਜੇ ਸਾਈਲੈਂਟ ਡ੍ਰੌਪ ਦੇ ਨਾਲ ਹੀ ਦਿਲਜੀਤ ਦੀ ਇਹ ਨਵੀਂ ਫ਼ਿਲਮ ਫਿਰ ਤੋਂ ਚਰਚਾ ਵਿੱਚ ਆ ਗਈ ਹੈ। ਹਾਲਾਂਕਿ, ਫ਼ਿਲਮ ‘ਪੰਜਾਬ 95’ ਦਾ ਨਾਮ ਬਦਲ ਕੇ ਹੁਣ ‘ਸਤਲੁਜ’ ਕਰ ਦਿੱਤਾ ਗਿਆ ਹੈ।

ਨਿਊਜ਼ ਏਜੰਸੀ ਏਐਨਆਈ (ANI) ਦੇ ਮੁਤਾਬਕ ਕਈ ਮੁਸ਼ਕਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਐਕਟਰ-ਸਿੰਗਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ (ਜਿਸ ਦਾ ਨਾਂ ਪਹਿਲਾਂ ‘ਪੰਜਾਬ 95’ ਸੀ) ਓਟੀਟੀ ਪਲੇਟਫਾਰਮ ਜ਼ੀ5 (Zee5) ‘ਤੇ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਫਿਲਮ ‘ਚ ਖਾਲੜਾ ਦੀ ਭੂਮਿਕਾ ਵਿੱਚ ਦਿਲਜੀਤ ਦੋਸਾਂਝ ਨਜ਼ਰ ਆਉਣਗੇ।

ਇਸ ਫ਼ਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ। RSVP ਅਤੇ ਮੈਕਗਫਿਨ ਪਿਕਚਰਜ਼ (MacGuffin Pictures) ਦੇ ਪ੍ਰੋਡਕਸ਼ਨ ਹੇਠ ਬਣੀ ‘ਸਤਲੁਜ’ ਵਿੱਚ ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲਿਆਨ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

ਫ਼ਿਲਮ ਬਾਰੇ ਗੱਲ ਕਰਦਿਆਂ ਦਿਲਜੀਤ ਦੋਸਾਂਝ ਨੇ ਕਿਹਾ, “ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਅਤੇ ਇਨਸਾਨੀਅਤ ਲਈ ਉਨ੍ਹਾਂ ਦੇ ਯੋਗਦਾਨ ਕਰਕੇ ਹੀ ਮੈਂ ਇਸ ਫ਼ਿਲਮ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ। ਜਦੋਂ ਮੈਂ ਪਹਿਲੀ ਵਾਰ ਸਕ੍ਰਿਪਟ ਸੁਣੀ, ਤਾਂ ਇਸ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਕਿਉਂਕਿ ਇਹ ਅਸਲ ਲੋਕਾਂ ਦੇ ਤਜ਼ਰਬਿਆਂ, ਸੰਘਰਸ਼ਾਂ ਅਤੇ ਕੁਰਬਾਨੀਆਂ ‘ਤੇ ਆਧਾਰਿਤ ਹੈ। ਇੱਕ ਕਲਾਕਾਰ ਵਜੋਂ, ਅਜਿਹੀਆਂ ਅਰਥ ਭਰਪੂਰ ਕਹਾਣੀਆਂ ਦਾ ਹਿੱਸਾ ਬਣਨ ਦੇ ਮੌਕੇ ਬਹੁਤ ਘੱਟ ਮਿਲਦੇ ਹਨ। ਸਕ੍ਰਿਪਟ ਸੁਣਦਿਆਂ ਹੀ ਮੈਨੂੰ ਫ਼ਿਲਮ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਮਹਿਸੂਸ ਹੋਈ। ਮੈਂ ਅਜਿਹੇ ਪ੍ਰੇਰਨਾਦਾਇਕ ਕਿਰਦਾਰ ਨੂੰ ਪੂਰੀ ਇਮਾਨਦਾਰੀ ਅਤੇ ਸਤਿਕਾਰ ਨਾਲ ਨਿਭਾਉਣ ਦਾ ਪੱਕਾ ਇਰਾਦਾ ਕਰ ਲਿਆ ਸੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

by Ranjit Singh
September 2, 2026
0

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ...

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

by Ranjit Singh
September 2, 2026
0

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ - ਵਧ ਸਕਦੀਆਂ ਨੇ ਅੰਡਿਆਂ ਦੀਆਂ ਕੀਮਤਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ...

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

by Ranjit Singh
September 2, 2026
0

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ - 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
September 2, 2026
0

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

by Ranjit Singh
September 2, 2026
0

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ...

Most Popular

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

by Jaspreet Kaur
4 weeks ago
0

ਜਬਰ ਜਨਾਹ ਮਾਮਲੇ 'ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ ਨਵੀ ਦਿੱਲੀ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 