• Latest
  • Trending
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

2 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

9 minutes ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

25 minutes ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

43 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

1 hour ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

1 hour ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

2 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

2 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

2 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

3 hours ago
Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

4 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

July 4, 2026
in ਖਬਰਾਂ, ਖੇਡਾਂ
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ) – ਵੈਭਵ ਸੂਰਿਆਵੰਸ਼ੀ ਨੇ ਟੀਮ ਇੰਡੀਆ ਲਈ ਅੰਤਰਰਾਸ਼ਟਰੀ ਡੈਬਿਊ ਦੇ ਸੰਕੇਤ ਦਿੱਤੇ ਹਨ। ਸ਼ੁੱਕਰਵਾਰ ਨੂੰ, ਵੈਭਵ ਸੂਰਿਆਵੰਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸਟੋਰੀ ਪੋਸਟ ਕੀਤੀ, ਜਿਸ ਵਿੱਚ ਉਸ ਨੇ ਆਪਣੀ ਦੀ ਫੋਟੋ ਦੇ ਨਾਲ “New Chapter” ਕੈਪਸ਼ਨ ਦਿੱਤਾ।

ਵੈਭਵ ਦੇ ਇਨ੍ਹਾਂ ਦੋ ਸ਼ਬਦਾਂ ਨੇ ਨੂੰ ਉਸਦੇ ਅੰਤਰਰਾਸ਼ਟਰੀ ਡੈਬਿਊ ਨਾਲ ਜੋੜਿਆ ਜਾ ਰਿਹਾ ਹੈ। ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ “New Chapter” ਦਾ ਮਤਲਬ ਹੈ ਕਿ ਵੈਭਵ ਅੱਜ ਮੈਨਚੈਸਟਰ ਦੇ ਮੈਦਾਨ ‘ਤੇ ਭਾਰਤੀ ਜਰਸੀ ਵਿੱਚ ਆਪਣੀ ਨਵੀਂ ਯਾਤਰਾ ਸ਼ੁਰੂ ਕਰ ਸਕਦੇ ਹਨ। ਹਾਲਾਂਕਿ ਇਸ ਲੈ ਕੇ ਸਿਰਫ ਅੰਦਾਜ਼ੇ ਹੀ ਲਾਏ ਜਾ ਰਹੇ, ਪਰ ਵੈਭਵ ਸੂਰਿਆਵੰਸ਼ੀ ਦੇ ਡੈਬਿਊ ਕਰਨ ਦੀ ਪੁਖਤਾ ਰਿਪੋਰਟ ਅਜੇ ਸਾਹਮਣੇ ਨਹੀਂ ਆਈ ਹੈ।

ਦੱਸ ਦਈਏ ਕਿ ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਮੈਨਚੈਸਟਰ ਵਿੱਚ ਖੇਡਿਆ ਜਾਵੇਗਾ। ਵੈਭਵ ਦੀ ਪੋਸਟ ਤੋਂ ਬਾਅਦ ਉਸ ਦੇ ਅੰਤਰਰਾਸ਼ਟਰੀ ਡੈਬਿਊ ਬਾਰੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਟੀਮ ਪ੍ਰਬੰਧਨ ਨੇ ਅਜੇ ਤੱਕ ਉਸਦੇ ਡੈਬਿਊ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਹੁਣ ਇਸ ਗੱਲ ਦਾ ਫੈਸਲਾ ਦੋਵਾਂ ਟੀਮ ਵਿਚਕਾਰ ਟਾਸ ਤੋਂ ਬਾਅਦ ਹੀ ਹੋ ਸਕੇਗਾ ਕਿ ਵੈਭਵ ਸੂਰਿਆਵੰਸ਼ੀ ਅੱਜ ਦਾ ਮੈਚ ਖੇਡਣਗੇ ਜਾਂ ਨਹੀਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

by Jaspreet Kaur
July 4, 2026
0

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ ਪ੍ਰੀਖਿਆ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ, 128 ਫਲਾਇੰਗ ਸਕੁਐਡ ਤਾਇਨਾਤ ਚੰਡੀਗੜ੍ਹ, 4...

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

by Ankit
July 4, 2026
0

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਿਲ ➖ ਸੂਬਾ ਪ੍ਰਧਾਨ ਕੇਵਲ ਸਿੰਘ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 4, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

Most Popular

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

by Ranjit Singh
3 weeks ago
0

Akali ਲੀਡਰ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ - ਟਰਾਂਟੋ ਏਅਰਪੋਰਟ ਤੋਂ ਬੇਰੰਗ ਪਰਤੇ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 