Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ
ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !
ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !
ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ
ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ!
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























