Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,4 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ
ਹਰਿਆਣਾ TET 2026 ਦੀ ਪ੍ਰੀਖਿਆ
ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?
ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ
ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ!
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























