ਚੰਡੀਗੜ, 23 ਮਈ : ਪਟਿਆਲਾ ਲੋਕ ਸਭਾ ਹਲਕੇ ਤੋਂ ਪਰਨੀਤ ਕੌਰ ਅੱਗੇ ਚੱਲ ਰਹੇ ਹਨ। ਇਥੇ ਪਹਿਲੇ ਰਾਊਂਡ ਵਿਚ ਪਰਨੀਤ ਕੌਰ ਨੇ ਲੀਡ ਬਣਾ ਲਈ ਹੈ।
ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ...