• Latest
  • Trending
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

25 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

48 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

1 hour ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

July 4, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਕ੍ਰੀਜ਼ ‘ਤੇ

ਚੰਡੀਗੜ੍ਹ, 4 ਜੁਲਾਈ(ਵਿਸ਼ਵ ਵਾਰਤਾ) ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਮੈਨਚੈਸਟਰ ਦੇ ਓਲਡ ਟ੍ਰੈਫੋਰਡ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਵੈਭਵ ਸੂਰਿਆਵੰਸ਼ੀ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਬਣ ਗਿਆ ਹੈ। ਉਹ 15 ਸਾਲ ਅਤੇ 99 ਦਿਨਾਂ ਦੀ ਉਮਰ ਵਿੱਚ ਇੰਗਲੈਂਡ ਵਿਰੁੱਧ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡ ਰਿਹਾ ਹੈ। ਉਪ-ਕਪਤਾਨ ਤਿਲਕ ਵਰਮਾ ਨੇ ਵੈਭਵ ਨੂੰ ਡੈਬਿਊ ਕੈਪ ਪੇਸ਼ ਕੀਤੀ। ਵੈਭਵ ਨੇ ਸ਼ੈਫਾਲੀ ਵਰਮਾ ਅਤੇ ਸਚਿਨ ਤੇਂਦੁਲਕਰ ਦੇ ਰਿਕਾਰਡਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸ਼ੈਫਾਲੀ ਨੇ 15 ਸਾਲ ਅਤੇ 239 ਦਿਨਾਂ ਦੀ ਉਮਰ ਵਿੱਚ ਆਪਣਾ ਡੈਬਿਊ ਕੀਤਾ ਸੀ, ਜਦੋਂ ਕਿ ਸਚਿਨ ਨੇ ਆਪਣਾ ਪਹਿਲਾ ਮੈਚ 16 ਸਾਲ ਅਤੇ 205 ਦਿਨਾਂ ਦੀ ਉਮਰ ਵਿੱਚ ਖੇਡਿਆ ਸੀ। 

A historic day for Indian cricket 💙

Vaibhav Sooryavanshi makes his #TeamIndia debut at 1️⃣5️⃣ years, 9⃣9⃣ days 👏#ENGvIND pic.twitter.com/qwS2hx4RW8

— BCCI (@BCCI) July 4, 2026

ਭਾਰਤ ਨੇ 9 ਓਵਰਾਂ ਬਾਅਦ 2 ਵਿਕਟਾਂ ਦੇ ਨੁਕਸਾਨ ‘ਤੇ 90 ਦੌੜਾਂ ਬਣਾਈਆਂ ਹਨ। ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਕ੍ਰੀਜ਼ ‘ਤੇ ਹਨ। ਵੈਭਵ 10 ਗੇਂਦਾਂ ‘ਤੇ 14 ਦੌੜਾਂ ਬਣਾ ਕੇ ਆਊਟ ਹੋ ਗਏ, ਇਸ ਤੋਂ ਇਲਾਵਾ ਅਭਿਸ਼ੇਕ ਸ਼ਰਮਾ 24 ਗੇਂਦਾਂ ‘ਤੇ 43 ਦੌੜਾਂ ਬਣਾ ਕੇ ਆਊਟ ਹੋ ਗਏ ਹਨ।

Tags: 2nd T20Breaking news in PunjabiIND vs ENGLatest News In PunjabiMANSAMansa Newspunjab newsPunjab news in PunjabiShreyas Iyertop headlines in PunjabiVaibhav Sooryavanshi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 