• Latest
  • Trending
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

3 months ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

23 minutes ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

2 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

5 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

6 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

8 hours ago
Hindi News
English News
Monday, September 28, 2026
No Result
View All Result
21 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

July 4, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

– ਇਲਾਕੇ ‘ਚ ਪਸਰਿਆ ਮਾਤਮ!

ਅੰਮ੍ਰਿਤਸਰ, 4 ਜੁਲਾਈ (ਵਿਸ਼ਵ ਵਾਰਤਾ): ਬੁਲਗਾਰੀਆ ਗਏ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਨੌਜਵਾਨ ਪਲਵਿੰਦਰ ਸਿੰਘ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਕੁਝ ਨੌਜਵਾਨਾਂ ਵੱਲੋਂ ਸੜਕ ‘ਤੇ ਲਗਾਈ ਜਾ ਰਹੀ ਅੰਧਾ-ਧੁੰਦ ‘ਕਾਰ ਰੇਸ’ ਦੇ ਜਨੂੰਨ ਨੇ ਪਲਵਿੰਦਰ ਸਮੇਤ ਕਈ ਬੇਕਸੂਰਾਂ ਦੀ ਜਾਨ ਲੈ ਲਈ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਪਲਵਿੰਦਰ ਸਿੰਘ ਆਪਣੇ ਕਮਰੇ ਲਈ ਰਾਸ਼ਨ ਅਤੇ ਗ੍ਰੋਸਰੀ ਦਾ ਸਾਮਾਨ ਲੈਣ ਬਾਜ਼ਾਰ ਗਿਆ ਸੀ। ਸਾਮਾਨ ਖਰੀਦਣ ਤੋਂ ਬਾਅਦ ਉਹ ਵਾਪਸ ਪਰਤਣ ਲਈ ਸੜਕ ਕਿਨਾਰੇ ਖੜ੍ਹੀ ਇੱਕ ਬੱਸ ਦੇ ਕੋਲ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ ਚੈੱਕ ਰਿਪਬਲਿਕ ਨੰਬਰ ਦੀਆਂ ਗੱਡੀਆਂ ਵਿੱਚ ਸਵਾਰ ਤਿੰਨ ਨੌਜਵਾਨ ਸੜਕ ‘ਤੇ ਬੇਹੱਦ ਤੇਜ਼ ਰਫ਼ਤਾਰ ਵਿੱਚ ਆਪਸ ਵਿੱਚ ਰੇਸ ਲਗਾ ਰਹੇ ਸਨ।

ਰੇਸ ਲਗਾ ਰਹੀ ਪਹਿਲੀ ਤੇਜ਼ ਰਫ਼ਤਾਰ ਕਾਰ ਨੇ ਬੱਸ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਬੱਸ ਸਿੱਧੀ ਪਲਟ ਗਈ। ਇਸ ਤੋਂ ਤੁਰੰਤ ਬਾਅਦ ਪਿੱਛੇ ਤੋਂ ਆ ਰਹੀ ਦੂਜੀ ਕਾਰ ਵੀ ਪਲਟ ਚੁੱਕੀ ਬੱਸ ਨਾਲ ਟਕਰਾਈ ਅਤੇ ਤੀਜੀ ਕਾਰ ਬੇਕਾਬੂ ਹੋ ਕੇ ਸਿੱਧੀ ਬੱਸ ਦੇ ਅੰਦਰ ਜਾ ਵੜੀ। ਇਸ ਭਿਆਨਕ ਤਿਹਰੇ ਹਾਦਸੇ ਵਿੱਚ ਪਲਵਿੰਦਰ ਸਿੰਘ ਅਤੇ ਉੱਥੇ ਮੌਜੂਦ 4 – 5 ਹੋਰ ਨੌਜਵਾਨਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਕਾਨੂੰਨੀ ਪ੍ਰਕਿਰਿਆਵਾਂ ਤੋਂ ਬਾਅਦ ਜਦੋਂ ਪਲਵਿੰਦਰ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ, ਤਾਂ ਇਲਾਕੇ ਚ ਮਾਤਮ ਪਸਰ ਗਿਆ। ਪਰਿਵਾਰ ਵਾਲਿਆਂ, ਰਿਸ਼ਤੇਦਾਰਾਂ ਅਤੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਲਾਡਲੇ ਨੂੰ ਅੰਤਿਮ ਵਿਦਾਈ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

Most Popular

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

by Ranjit Singh
2 weeks ago
0

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ - ਵਿਸਤਾਰਿਤ BRICS ਦੇਸ਼ਾਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 