• Latest
  • Trending
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

2 months ago
ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

3 minutes ago
ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

10 minutes ago
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

13 minutes ago
ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

14 minutes ago
RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ

16 minutes ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

20 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

29 minutes ago
Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

1 hour ago
Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

2 hours ago
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Hindi News
English News
Thursday, September 3, 2026
No Result
View All Result
34 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

July 4, 2026
in ਖਬਰਾਂ, ਪੰਜਾਬ
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ 25 ਜੂਨ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ.ਆਈ.ਆਰ. ਦੀ ਮੁਹਿੰਮ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾਣ ਦੇ ਨਾਲ-ਨਾਲ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕਰਨ ਦੇ ਮਕਸਦ ਨਾਲ ਅੱਜ ਦੇਰ ਸ਼ਾਮ ਤੱਕ ਕੁੱਲ 76479 ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਸਲ ਫਾਰਮ ਭਰ ਕੇ ਬੀ.ਐੱਲ.ਓ. ਦੀ ਅਗਲੀ ਫੇਰੀ ਸਮੇਂ ਉਸ ਨੂੰ ਵਾਪਸ ਸੌਂਪ ਦੇਣ। ਫਾਰਮ ਪ੍ਰਾਪਤ ਕਰਨ ਤੋਂ ਬਾਅਦ ਬੀ.ਐੱਲ.ਓ. ਵੱਲੋਂ ਰਸੀਦ ਜਾਰੀ ਕੀਤੀ ਜਾਵੇਗੀ ਅਤੇ ਡੁਪਲੀਕੇਟ ਕਾਪੀ ਵੋਟਰ ਕੋਲ ਹੀ ਰਹੇਗੀ। ਜੇਕਰ ਵੋਟਰ ਖ਼ੁਦ ਉਪਲਬਧ ਨਾ ਹੋਵੇ, ਤਾਂ ਇਹ ਫਾਰਮ ਪਰਿਵਾਰ ਦੇ ਕਿਸੇ ਵੀ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੂੰ ਅਜੇ ਤੱਕ ਫਾਰਮ ਨਹੀਂ ਮਿਲੇ, ਉਹ ਟੋਲ-ਫ੍ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ “ਬੀ.ਐੱਲ.ਓ. ਨਾਲ ਕਾਲ ਬੁੱਕ ਕਰੋ” ਸਹੂਲਤ ਦਾ ਲਾਭ ਉਠਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਗਣਨਾ ਕਰਨ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ ਅਤੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਵੀ ਮਿਤੀ 24 ਜੁਲਾਈ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ। ਇਸ ਦੌਰਾਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ, ਜਦਕਿ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

by Navjot
September 3, 2026
0

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 3 ਸਤੰਬਰ (ਵਿਸ਼ਵ ਵਾਰਤਾ) ਭਾਰਤ ਪਹਿਲੀ ਵਾਰ...

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
September 3, 2026
0

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ ਵੇਵਰ ਅੱਜ ਹੀ ਭਾਰਤ...

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

by Navjot
September 3, 2026
0

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ 'ਤੇ ਕਾਰਵਾਈ ਤੇਜ਼ ; 11,684 ਦੁਕਾਨਾਂ 'ਤੇ ਛਾਪੇਮਾਰੀ ਭੁਵਨੇਸ਼ਵਰ, 3 ਸਤੰਬਰ (ਵਿਸ਼ਵ ਵਾਰਤਾ) ਓਡੀਸ਼ਾ ਸਰਕਾਰ...

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

by Navjot
September 3, 2026
0

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

by Navjot
September 3, 2026
0

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 3 ਸਤੰਬਰ (ਵਿਸ਼ਵ ਵਾਰਤਾ) ਭਾਰਤ ਪਹਿਲੀ ਵਾਰ...

Most Popular

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
4 days ago
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 