• Latest
  • Trending
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

3 months ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 minutes ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

20 minutes ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

38 minutes ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

48 minutes ago
 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

3 hours ago
ਅੰਮ੍ਰਿਤਸਰ ਵਿੱਚ ASI ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ; ਥਾਣਾ ਇੰਚਾਰਜ ਮੁਅੱਤਲ

ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਰੇਬੀਅਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾਸ ਮੁੱਦਿਆਂ ‘ਤੇ ਕੀਤੀ ਚਰਚਾ

4 hours ago
ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

Hindi News
English News
Thursday, September 24, 2026
No Result
View All Result
32 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

July 5, 2026
in ਖਬਰਾਂ, ਫ਼ਿਲਮੀ
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

– ਆਮਿਰ ਖਾਨ ਅੱਜ ਕਰਨ ਜਾ ਰਹੇ ਨੇ ਤੀਜਾ ਵਿਆਹ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਆਮਿਰ ਖਾਨ ਅੱਜ ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਆਮਿਰ ਦਾ ਵਿਆਹ ਉਨ੍ਹਾਂ ਦੇ ਘਰ ਵਿੱਚ ਹੀ ਹੋਵੇਗਾ। ਇਸ ਵਿਆਹ ਸਮਾਰੋਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਨਜ਼ਦੀਕੀ ਦੋਸਤ ਹੀ ਸ਼ਾਮਲ ਹੋਣਗੇ। ਆਮਿਰ ਖਾਨ 61 ਸਾਲ ਦੀ ਉਮਰ ‘ਚ ਫਿਰ ਤੋਂ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।

ਦੱਸ ਦਈਏ ਕਿ ਆਮਿਰ ਖਾਨ ਆਪਣੇ ਘਰ ‘ਚ ਹੀ ਆਪਣਾ ਵਿਆਹ ਕਾਨੂੰਨੀ ਤੌਰ ‘ਤੇ ਰਜਿਸਟਰਡ ਕਰਵਾਉਣਗੇ, ਜਿਸ ਵਿੱਚ ਪਰਿਵਾਰ ਅਤੇ ਚੋਣਵੇਂ ਕਰੀਬੀ ਦੋਸਤ ਸ਼ਾਮਲ ਹੋਣਗੇ। ਆਮਿਰ ਦੀਆਂ ਸਾਬਕਾ ਪਤਨੀਆਂ, ਰੀਨਾ ਦੱਤਾ ਅਤੇ ਕਿਰਨ ਦੇ ਵੀ ਇਸ ਵਿਆਹ ਸਮਾਗਮ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਿਨਾਂ ਆਮਿਰ ਦੇ ਬੱਚੇ ਵੀ ਵਿਆਹ ‘ਚ ਸ਼ਾਮਿਲ ਹੋਣਗੇ।

ਜ਼ਿਕਰਯੋਗ ਹੈ ਕਿ ਆਮਿਰ ਦਾ ਪਹਿਲਾ ਵਿਆਹ 1986 ਵਿੱਚ ਫਿਲਮ ਨਿਰਮਾਤਾ ਰੀਨਾ ਦੱਤਾ ਨਾਲ ਹੋਇਆ ਸੀ। ਜਿਸ ਤੋਂ ਉਸਦੇ ਦੋ ਬੱਚੇ ਹਨ, ਆਇਰਾ ਅਤੇ ਜੁਨੈਦ ਹਨ। 2002 ਵਿੱਚ ਰੀਨਾ ਤੋਂ ਵੱਖ ਹੋਣ ਤੋਂ ਬਾਅਦ, ਉਨ੍ਹਾਂ ਨੇ 2005 ਵਿੱਚ ਨਿਰਦੇਸ਼ਕ ਕਿਰਨ ਰਾਓ ਨਾਲ ਵਿਆਹ ਕੀਤਾ। ਜਿਸ ਤੋਂ ਉਸਦਾ ਇੱਕ ਪੁੱਤਰ ਹੋਇਆ ਜਿਸਦਾ ਨਾਮ ਆਜ਼ਾਦ ਹੈ। ਕਿਰਨ ਅਤੇ ਆਮਿਰ ਦਾ 2021 ਵਿੱਚ ਤਲਾਕ ਹੋਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
September 24, 2026
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

by Navjot
September 24, 2026
0

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼    ਚੇਨਈ, 24 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਰਾਮਕੁਮਾਰ ਦੀ ਆਉਣ ਵਾਲੀ ਫਿਲਮ...

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

by Navjot
September 24, 2026
0

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO ਕਿਨਸ਼ਾਸਾ, 23 ਸਤੰਬਰ (ਵਿਸ਼ਵ...

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
September 24, 2026
0

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਆਈਚੀ, 24 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
September 24, 2026
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

Most Popular

Hukamnama Sri Darbar Sahib Today – 13 September 2026 | Ang 696 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 13-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 