• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

3 months ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 minutes ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

20 minutes ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

38 minutes ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

48 minutes ago
 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

2 hours ago
DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

3 hours ago
ਅੰਮ੍ਰਿਤਸਰ ਵਿੱਚ ASI ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ; ਥਾਣਾ ਇੰਚਾਰਜ ਮੁਅੱਤਲ

ਅੰਮ੍ਰਿਤਸਰ ਵਿੱਚ ASI ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ; ਥਾਣਾ ਇੰਚਾਰਜ ਮੁਅੱਤਲ

3 hours ago
ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ 

ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ 

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਰੇਬੀਅਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾਸ ਮੁੱਦਿਆਂ ‘ਤੇ ਕੀਤੀ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਰੇਬੀਅਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾਸ ਮੁੱਦਿਆਂ ‘ਤੇ ਕੀਤੀ ਚਰਚਾ

4 hours ago
ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

4 hours ago
Hindi News
English News
Thursday, September 24, 2026
No Result
View All Result
32 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

July 5, 2026
in ਖਬਰਾਂ, ਪੰਜਾਬ
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਵੀ ਪਾਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ, ਤਾਂ ਗੁਰੂ ਦਾ ਤਖ਼ਤ ਸਦਾ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰੇਗਾ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਵੀ ਹਾਕਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ, ਪਰ ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ, ਸਰਬਉੱਚਤਾ ਅਤੇ ਹੁਕਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਸਮਰਪਣ ਰੱਖੇ। ਅੱਜ ਜਦੋਂ ਪੰਥ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਡੀ ਤਾਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ ਵਿਚ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਆਪਣੀ ਨੌਜਵਾਨੀ ਨੂੰ ਬਚਾਉਣ ਲਈ ਹਰ ਸਿੱਖ ਨੂੰ ਅੱਗੇ ਆਉਣਾ ਹੋਵੇਗਾ। ਜਦੋਂ ਨੌਜਵਾਨਾਂ ਨੂੰ ਗੁਰੂ ਨਾਲ, ਨਾਮ ਨਾਲ, ਸੇਵਾ ਨਾਲ ਅਤੇ ਪੰਥਕ ਸੋਚ ਨਾਲ ਜੋੜਿਆ ਜਾਵੇਗਾ, ਤਾਂ ਉਹ ਹਰ ਤਰ੍ਹਾਂ ਦੇ ਸੰਸਾਰਕ ਨਸ਼ਿਆਂ ਤੋਂ ਦੂਰ ਰਹਿਣਗੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਅਸੀਂ ਸਾਰੇ ਇਹ ਪ੍ਰਣ ਕਰੀਏ ਕਿ ਗੁਰੂ ਦੇ ਇਸ ਸੱਚੇ ਤਖ਼ਤ ਦੀ ਸਰਬਉੱਚਤਾ ਨੂੰ ਕਾਇਮ ਰੱਖਦਿਆਂ ਆਪਸੀ ਏਕਤਾ, ਗੁਰਮਤਿ ਅਤੇ ਪੰਥਕ ਅਨੁਸ਼ਾਸਨ ਨਾਲ ਜੁੜ ਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਾਂਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
September 24, 2026
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

by Navjot
September 24, 2026
0

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼    ਚੇਨਈ, 24 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਰਾਮਕੁਮਾਰ ਦੀ ਆਉਣ ਵਾਲੀ ਫਿਲਮ...

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

by Navjot
September 24, 2026
0

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO ਕਿਨਸ਼ਾਸਾ, 23 ਸਤੰਬਰ (ਵਿਸ਼ਵ...

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
September 24, 2026
0

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਆਈਚੀ, 24 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
September 24, 2026
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

Most Popular

ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

by Navjot
2 hours ago
0

ਪੰਜਾਬ ਵਿੱਚ  ED ਦੇ ਛਾਪਿਆਂ ਵਿਰੁੱਧ 'ਆਪ' ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ   ਚੰਡੀਗੜ੍ਹ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 