• Latest
  • Trending
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

20 minutes ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

23 minutes ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

59 minutes ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

1 hour ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

2 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

4 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

5 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

July 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਹੁਣ ਕੱਲ੍ਹ ਚੰਡੀਗੜ੍ਹ ਪਹੁੰਚਣਗੇ, ਜਿੱਥੇ ਉਹ ਪਾਰਟੀ ਦੇ ਨਾਰਾਜ਼ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ‘ਤੇ ਚਰਚਾ ਕਰਨਗੇ। ਜਾਣਕਾਰੀ ਮੁਤਾਬਕ, ਭੁਪੇਸ਼ ਬਘੇਲ ਦਾ ਅੱਜ ਚੰਡੀਗੜ੍ਹ ਲਈ ਰਵਾਨਾ ਹੋਣ ਦਾ ਪ੍ਰੋਗਰਾਮ ਸੀ, ਪਰ ਹੁਣ ਉਨ੍ਹਾਂ ਦਾ ਦੌਰਾ ਇੱਕ ਦਿਨ ਲਈ ਟਲ ਗਿਆ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਲੀਡਰਸ਼ਿਪ ਵੱਲੋਂ ਵੜਿੰਗ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ 3 ਜੁਲਾਈ ਨੂੰ ਆਪਣੇ ਨਿਵਾਸ ਸਥਾਨ ‘ਤੇ ਸਮਰਥਕਾਂ ਦੀ ਬੈਠਕ ਬੁਲਾਈ ਸੀ। ਚੰਨੀ ਵੱਲੋਂ ਬੁਲਾਈ ਗਈ ਇਸ ਬੈਠਕ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਮੌਜੂਦਾ ਵਿਧਾਇਕਾਂ ਨੇ ਸ਼ਿਰਕਤ ਕੀਤੀ। ਚੰਨੀ ਦੇ ਸਮਰਥਕਾਂ ਨੇ ਇੱਕਜੁੱਟਤਾ ਪ੍ਰਗਟਾਈ ਅਤੇ ਮੰਗ ਕੀਤੀ ਕਿ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਉਨ੍ਹਾਂ ਦੇ ਆਗੂ (ਚੰਨੀ) ਨੂੰ ਸੂਬਾ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਜਾਵੇ।

ਜਿਸ ਤੋਂ ਬਾਅਦ ਸਥਿਤੀ ਨੂੰ ਵਿਗੜਦੇ ਦੇਖ ਕੇ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨਿੱਜੀ ਤੌਰ ‘ਤੇ ਚੰਨੀ ਨੂੰ ਫ਼ੋਨ ਕੀਤਾ। ਉਨ੍ਹਾਂ ਨੇ ਚੰਨੀ ਨੂੰ ਗੁੱਸੇ ਵਿੱਚ ਆ ਕੇ ਕੰਮ ਨਾ ਕਰਨ ਦੀ ਸਲਾਹ ਦਿੱਤੀ। ਖੜਗੇ ਨੇ ਮਾਮਲਾ ਹੱਲ ਕਰਨ ਲਈ ਇੱਕ ਜਾਂ ਦੋ ਦਿਨਾਂ ਦੇ ਅੰਦਰ ਚੰਨੀ ਨੂੰ ਨਿੱਜੀ ਤੌਰ ‘ਤੇ ਮਿਲਣ ਦਾ ਵਾਅਦਾ ਕੀਤਾ। ਜਿਸ ਦੀ ਜ਼ਿੰਮੇਵਾਰੀ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਅੱਜ ਚੰਡੀਗੜ੍ਹ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਨ ਲਈ ਆਉਣਾ ਸੀ ਪਰ ਕਿਸੇ ਕਾਰਨਾਂ ਕਰਕੇ ਹੁਣ ਉਹ ਕੱਲ੍ਹ ਨੂੰ ਆਉਣਗੇ ਅਤੇ ਕਾਂਗਰਸੀ ਲੀਡਰਾਂ ਦੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।

ਦੱਸ ਦਈਏ ਕਿ ਬੈਠਕ ‘ਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀਸੀ, ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਘਰ ਪਹੁੰਚੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

by Ranjit Singh
July 5, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ 'ਚ ਐਂਟਰੀ ਚੰਡੀਗੜ੍ਹ, 5 ਜੁਲਾਈ (ਵਿਸ਼ਵ...

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

by Jaspreet Kaur
July 5, 2026
0

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ ਮੁੰਬਈ, 5 ਜੁਲਾਈ 2026 (ਵਿਸ਼ਵ ਵਾਰਤਾ):...

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

by Ranjit Singh
July 5, 2026
0

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ 'ਪਾਵਰ ਸਲੈਪ' ਵਿੱਚ ਰਚਿਆ ਇਤਿਹਾਸ ਨਵਾਂਸ਼ਹਿਰ, 5 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

by Ranjit Singh
2 days ago
0

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ - ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 