• Latest
  • Trending
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

2 hours ago
Women’s T20 World Cup Final : ਨੇ ਜਿੱਤਿਆ Toss

Women’s T20 World Cup Final : ਨੇ ਜਿੱਤਿਆ Toss

4 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

47 minutes ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

1 hour ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

2 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

4 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

5 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

5 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

6 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

6 hours ago
Hindi News
English News
Sunday, July 5, 2026
No Result
View All Result
36 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

July 5, 2026
in ਖਬਰਾਂ, ਪੰਜਾਬ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਅੰਮ੍ਰਿਤਸਰ, 5 ਜੁਲਾਈ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਲੋੜੀਂਦੀਆਂ ਸੋਧਾਂ ਕਰਨ ਵਾਸਤੇ ਸ੍ਰੀ ਅਕਾਲ ਤਖਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜ ਦਿੱਤੇ ਗਏ ਹਨ।

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸੋਧਾਂ ਸਬੰਧੀ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲ ਪਤਿਆਂ ’ਤੇ ਭੇਜ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਹ ਪੱਤਰ ਰਜਿਸਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਤ ਹੈ ਕਿ ਇਹ ਕਾਨੂੰਨ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਗਿਆ ਸੀ, ਜਿਸ ਕਾਰਨ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨਾ ਜ਼ਰੂਰੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਬੀਤੀ 29 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਦੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ੀ ਹੋਈ, ਜਿਸ ਦੌਰਾਨ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਮੂਹ ਸਿੰਘ ਸਾਹਿਬਾਨ ਕੋਲ ਆਪਣਾ-ਆਪਣਾ ਪੱਖ ਰੱਖਿਆ। ਜਥੇਦਾਰ ਗੜਗੱਜ ਵੱਲੋਂ ਕਾਨੂੰਨ ‘ਚ ਇਤਰਾਜ਼ਾਂ ਨੂੰ ਦੂਰ ਕਰਨ ਲਈ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup Final : ਨੇ ਜਿੱਤਿਆ Toss

Women’s T20 World Cup Final : ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

by Jaspreet Kaur
July 5, 2026
0

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ ਨਵੀ ਦਿੱਲੀ, 5 ਜੁਲਾਈ 2026 (ਵਿਸ਼ਵ ਵਾਰਤਾ) : ਦੇਸ਼...

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup Final : ਨੇ ਜਿੱਤਿਆ Toss

Women’s T20 World Cup Final : ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

Most Popular

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

by Ranjit Singh
4 weeks ago
0

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ ਨਵੀਂ ਦਿੱਲੀ, 6 ਜੂਨ (ਵਿਸ਼ਵ ਵਾਰਤਾ): ‘ਕਾਕਰੋਚ ਜਨਤਾ ਪਾਰਟੀ’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 